ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਕਰਵਾਇਆ ਫੋਟੋ ਸ਼ੂਟ, ਦੀਪਿਕਾ ਜਲਦ ਦੂਜੇ ਬੱਚੇ ਨੂੰ ਦੇਵੇਗੀ ਜਨਮ
ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਜਲਦ ਹੀ ਦੂਜੇ ਬੱਚੇ ਦੇ ਮਾਪੇ ਬਣਨ ਜਾ ਰਹੇ ਹਨ। ਹੁਣ ਇਸ ਜੋੜੀ ਨੇ ਨਵਾਂ ਫੋਟੋ ਸ਼ੂਟ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਵੀ ਜੋੜੀ ਦੇ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਹਨ। ਜਿਸ ‘ਚ ਦੋਵਾਂ ਦੀ ਧੀ ਦੁਆ ਵੀ ਨਜ਼ਰ ਆ ਰਹੀ ਹੈ। ਤਿੰਨੋ ਜਣੇ ਇਸ ਤਸਵੀਰ ‘ਚ ਹੱਸਦੇ ਹੋਏ ਨਜ਼ਰ ਆ ਰਹੇ ਹਨ। ਤਸਵੀਰਾਂ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਦੀਪਿਕਾ ਪਾਦੂਕੋਣ ਤਸਵੀਰਾਂ ‘ਚ ਬੇਬੀ ਬੰਪ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ।

ਦੀਪਿਕਾ ਨੇ ਇਸ ਫੋਟੋ ਸ਼ੂਟ ਦੇ ਲਈ ਵ੍ਹਾਈਟ ਕਲਰ ਦੀ ਨੈਟ ਵਾਲੀ ਡਰੈੱਸ ਪਾਈ ਹੋਈ ਹੈ ਅਤੇ ਪ੍ਰੈਗਨੇਂਸੀ ਦਾ ਗਲੋ ਉਸ ਦੇ ਚਿਹਰੇ ‘ਤੇ ਸਾਫ਼ ਵਿਖਾਈ ਦੇ ਰਿਹਾ ਹੈ। ਰਣਵੀਰ ਤੇ ਦੀਪਿਕਾ ਦੀ ਧੀ ਦੁਆ ਨੇ ਵੀ ਇਸ ਖ਼ਾਸ ਮੌਕੇ ‘ਤੇ ਸ਼ਰਟ ਪਾਈ ਹੋਈ ਸੀ ਅਤੇ ਬਲੈਕ ਐਂਡ ਵ੍ਹਾਈਟ ਕਲਰ ‘ਚ ਕਲਿੱਕ ਕੀਤੀਆਂ ਗਈਆਂ ਇਹ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ।
_fc2c88982894bf39e910d3c2b7c0a7ea_1280X720.webp)
ਤਸਵੀਰਾਂ ਦੇ ਨਾਲ ਰਣਵੀਰ ਸਿੰਘ ਨੇ ਕੈਪਸ਼ਨ ‘ਚ ਲਿਖਿਆ “ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ।ਤੁਹਾਡੀਆਂ ਦੁਆਵਾਂ ਦੇ ਲਈ ਧੰਨਵਾਦ”।

ਰਣਵੀਰ ਸਿੰਘ ਦਾ ਵਰਕ ਫ੍ਰੰਟ
ਰਣਵੀਰ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਕੁਝ ਸਮਾਂ ਪਹਿਲਾਂ ਆਈ ‘ਧਰੁੰਧਰ’ ਫ਼ਿਲਮ ਨੂੰ ਲੈ ਕੇ ਚਰਚਾ ‘ਚ ਰਹੇ ਹਨ। ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ ਅਤੇ ਇਸ ਫ਼ਿਲਮ ਦੇ ਗੀਤ ਵੀ ਸੁਪਰਹਿੱਟ ਰਹੇ ਸਨ। ਇਸ ਤੋਂ ਇਲਾਵਾ ਆਉਣ ਵਾਲੇ ਸਮੇਂ ‘ਚ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।