ਆਹ ਕੀ ਬੋਲ ਗਏ ਅਦਾਕਾਰ ਰਣਬੀਰ ਕਪੂਰ, ਹੁਣ ਮੰਗੀ ਮੁਆਫ਼ੀ, ਵੀਡੀਓ ਹੋ ਰਿਹਾ ਵਾਇਰਲ
ਅਦਾਕਾਰ ਰਣਬੀਰ ਕਪੂਰ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ। ਉਹ ਆਪਣੀ ਫ਼ਿਲਮ ‘ਰਾਮਾਇਣ’ ਨੂੰ ਲੈ ਕੇ ਚਰਚਾ ‘ਚ ਹਨ। ਇਹ ਫ਼ਿਲਮ ਦੀਵਾਲੀ ਦੇ ਮੌਕੇ ‘ਤੇ ਰਿਲੀਜ਼ ਹੋਵੇਗੀ। ਇਸ ਤੋਂ ਪਹਿਲਾਂ ਰਣਬੀਰ ਕਪੂਰ ਇਸ ਫ਼ਿਲਮ ਦੀ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਦੁਸਹਿਰੇ ਦੇ ਮੌਕੇ ‘ਤੇ ਉਨ੍ਹਾਂ ਨੇ ਕਿਹਾ ਸੀ ਕਿ ‘ਬੁਰਾਈ ਭਾਵੇਂ ਕਿੰਨੀ ਵੀ ਵੱਡੀ ਕਿਉਂ ਨਾ ਹੋਵੇ, ਆਖਿਰ ‘ਚ ਅੰਤ ਸੱਚਾਈ ਤੇ ਅੱਛਾਈ ਦੀ ਹੁੰਦੀ ਹੈ’।

ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਜੰਗਲ ਦੀ ਅੱਗ ਵਾਂਗ ਫੈਲ ਗਈ ਅਤੇ ਲੋੋਕਾਂ ਨੇ ਉਨ੍ਹਾਂ ਨੂੰ ਟਰੋਲਲ ਕਰਨਾ ਸ਼ੁਰੂ ਕਰ ਦਿੱਤਾ । ਜਿਸ ਤੋਂ ਬਾਅਦ ਰਣਬੀਰ ਕਪੂਰ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਆਪਣੇ ਇਸ ਵੀਡੀਓ ‘ਤੇ ਪ੍ਰਤੀਕਰਮ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਵੀਡੀਓ ‘ਤੇ ਰਣਬੀਰ ਕਪੂਰ ਦਾ ਪ੍ਰਤੀਕਰਮ
ਹੁਣ ਇਸ ਮਾਮਲੇ ‘ਤੇ ਅਦਾਕਾਰ ਰਣਬੀਰ ਕਪੂਰ ਨੇ ਆਪਣਾ ਪੱਖ ਰੱਖਿਆ ਹੈ। ਉਨ੍ਹਾਂ ਨੇ ਕਿਹਾ ਦੁਸਹਿਰਾ ਦੇ ਮੌਕੇ ‘ਤੇ ਇੱਕ ਈਵੈਂਟ ‘ਚ ਉਨ੍ਹਾਂ ਦੀ ਟੰਗ ਸਲਿੱਪ ਹੋ ਗਈ ਸੀ ।
ਪਰ ਉਸ ਦੇ ਲਈ ਮੈਂ ਮੁਆਫ਼ੀ ਮੰਗਦਾ ਹਾਂ ।ਇਸ ਦੇ ਨਾਲ ਹੀ ਉਨ੍ਹਾਂ ਨੇ ਇੱਕ ਸ਼ੇਅਰ ਬੋਲਦੇ ਹੋਏ ਕਿਹਾ ਕਿ ‘ਜੋ ਭੀ ਮੈਂ ਕਹਿਣਾ ਚਾਹੁੰ,ਬਰਬਾਦ ਕਰੇਂ ਅਲਫਾਜ਼ ਮੇਰੇ’। ਉਨ੍ਹਾਂ ਨੇ ਆਪਣੇ ਇਨ੍ਹਾਂ ਬੋਲਾਂ ਦੇ ਮੁਆਫ਼ੀ ਮੰਗੀ ਹੈ।