ਦਿਲਜੀਤ ਦੋਸਾਂਝ ਦਾ ਪਹਿਲਾ ਇੰਗਲਿਸ਼-ਪਿੰਗਲਿਸ਼ ਵਲੌਗ, ਮਸਤੀ ਭਰਿਆ ਵੀਡੀਓ ਹਰ ਕਿਸੇ ਨੂੰ ਆ ਰਿਹਾ ਪਸੰਦ
ਦਿਲਜੀਤ ਦੋਸਾਂਝ ਨੇ ਪਹਿਲੀ ਵਾਰ ਇੰਗਲਿਸ਼ ਤੇ ਪਿੰਗਲਿਸ਼ ‘ਚ ਵਲੌਗ ਬਣਾਇਆ ਹੈ। ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਹਰ ਕਿਸੇ ਨੂੰ ਪਸੰਦ ਆ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਸਭ ਤੋਂ ਪਹਿਲਾਂ ਸ਼ੋਅ ਵਾਲੀ ਥਾਂ ‘ਤੇ ਆਪਣੇ ਸਿਗਨੇਚਰ ਕਰਦੇ ਹਨ ਅਤੇ ਇਸ ਤੋਂ ਬਾਅਦ ਉਹ ਆਪਣੀ ਕੋਰਸ ਵਾਲੇ ਮੈਂਬਰਾਂ ਦੇ ਨਾਲ ਤਸਵੀਰਾਂ ਖਿਚਵਾਉਂਦੇ ਹਨ ਅਤੇ ਇਸ ਤੋਂ ਬਾਅਦ ਉਹ ਸਟੇਜ ‘ਤੇ ਐਂਟਰੀ ਕਰਦੇ ਹਨ ।

_8910cebaed9fa0a460d55d8ed5f21c07_1280X720.webp)
ਦਿਲਜੀਤ ਦੋਸਾਂਝ ਦੇ ਇਸ ਵੀਡੀਓ ਤੇ ਫੈਨਸ ਦੇ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ।ਦੱਸ ਦਈਏ ਕਿ ਦਿਲਜੀਤ ਦੋਸਾਂਝ ਦਾ ਇਹ ਸ਼ੋਅ ਸੋਲਡ ਆਊਟ ਗਿਆ ਹੈ ਅਤੇ ਇਸ ਤੋਂ ਪਹਿਲਾਂ ਵੈਂਬਲੀ ‘ਚ ਉਨ੍ਹਾਂ ਦੇ ਸ਼ੋਅ ‘ਚ ਰਿਕਾਰਡ ਤੋੜ ਦਰਸ਼ਕ ਪਹੁੰਚੇ ਸਨ।
_b9da239b5897903815cd9c938eda57a9_1280X720.webp)
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਨ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ। ਇਸ ਤੋਂ ਇਲਾਵਾ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ । ਪੰਜਾਬੀ ਫ਼ਿਲਮਾਂ ਦੇ ਨਾਲ-ਨਾਲ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਕੰਮ ਕਰ ਰਹੇ ਹਨ।