ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਆਪਣੀ ਭੂਆ ਦੇ ਨਾਲ ਮਸਤੀ ਕਰਦੇ ਹੋਏ ਆਏ ਨਜ਼ਰ, ਵੇਖੋ ਮਜ਼ੇਦਾਰ ਵੀਡੀਓ
ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਕੱਲ੍ਹ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫ਼ਿਲਮ ਦੀ ਸਟਾਰ ਕਾਸਟ ਫ਼ਿਲਮ ਦਾ ਰੱਜ ਕੇ ਪ੍ਰਮੋਸ਼ਨ ਕਰ ਰਹੀ ਹੈ। ਹੁਣ ਅਦਾਕਾਰ ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਭੂਆ ਯਾਨੀ ਕਿ ਡਿਜੀਟਲ ਕ੍ਰਿਏਟਰ ਜਸਪ੍ਰੀਤ ਕੌਰ ਦਿਓੜਾ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ।

ਜਸਪ੍ਰੀਤ ਕੌਰ ਨੂੰ ਗਿੱਪੀ ਗਰੇਵਾਲ ਭੂਆ ਕਹਿ ਰਹੇ ਹਨ ਅਤੇ ਗਿੱਪੀ ਭੂਆ ਨੂੰ ਉਸ ਦੀ ਹੋਣ ਵਾਲੀ ਨੂੰਹ ਯਾਨੀ ਕਿ ਸ਼ਹਿਨਾਜ਼ ਗਿੱਲ ਦੇ ਨਾਲ ਮਿਲਵਾ ਰਹੇ ਹਨ।ਤਿੰਨੋਂ ਜਣੇ ਖੂਬ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ ਤੇ ਦੋਵਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ।ਇਸ ਤੋਂ ਪਹਿਲਾਂ ਜਸਪ੍ਰੀਤ ਦਿਓੜਾ ਗੁਰੁ ਰੰਧਾਵਾ ਦੇ ਨਾਲ ਵੀ ਨਜ਼ਰ ਆਈ ਸੀ। ਜਿਸ ‘ਚ ਉਹ ਗੁਰੁ ਰੰਧਾਵਾ ਦੀ ਭੂਆ ਬਣੇ ਸਨ।

ਗਿੱਪੀ ਗਰੇਵਾਲ ਦਾ ਵਰਕ ਫ੍ਰੰਟ
ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਸਰਗਰਮ ਹਨ ਅਤੇ ਹੁਣ ਤੱਕ ਕਈ ਬਿਹਤਰੀਨ ਫ਼ਿਲਮਾਂ ਪੰਜਾਬੀ ਇੰਡਸਟਰੀ ਨੂੰ ਦੇ ਚੁੱਕੇ ਹਨ।