ਇੰਦਰਜੀਤ ਨਿੱਕੂ ਨੇ ਆਪਣੇ ਪਰਿਵਾਰ ਦੇ ਨਾਲ ਮਨਾਇਆ ਜਨਮ ਦਿਨ, ਤਸਵੀਰਾਂ ਕੀਤੀਆਂ ਸਾਂਝੀਆਂ
ਇੰਦਰਜੀਤ ਨਿੱਕੂ ਦਾ ਬੀਤੇ ਦਿਨ ਜਨਮ ਦਿਨ ਸੀ। ਜਿਸ ਦੀਆਂ ਕਈ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਪਰਿਵਾਰ ਦੇ ਨਾਲ ਜਨਮ ਦਿਨ ਦਾ ਜਸ਼ਨ ਮਨਾਉਂਦਾ ਹੋਇਆ ਨਜ਼ਰ ਆ ਰਿਹਾ ਹੈ।
ਇੰਦਰਜੀਤ ਨਿੱਕੂ ਦਾ ਬੀਤੇ ਦਿਨ ਜਨਮ ਦਿਨ ਸੀ। ਜਿਸ ਦੀਆਂ ਕਈ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਪਰਿਵਾਰ ਦੇ ਨਾਲ ਜਨਮ ਦਿਨ ਦਾ ਜਸ਼ਨ ਮਨਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਸੋਸ਼ਲ ਮੀਡੀਆ ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਕਿਵੇਂ ਪਰਿਵਾਰ ਦੇ ਨਾਲ ਆਪਣੇ ਜਨਮ ਦਿਨ ਦਾ ਜਸ਼ਨ ਮਨਾ ਰਿਹਾ ਹੈ। ਸੋਸ਼ਲ ਮੀਡੀਆ ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਇੰਦਰਜੀਤ ਨਿੱਕੂ ਦਾ ਵਰਕ ਫ੍ਰੰਟ
ਇੰਦਰਜੀਤ ਨਿੱਕੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਜਿਨ੍ਹਾਂ ‘ਚ ਹੌਲੀ ਹੌਲੀ, ਮੁਮਤਾਜ਼, ਰੁੱਸਣ ਨੂੰ ਜੀਅ ਕਰਦਾ, ਯਾਦ, ਪੰਜੇਬਾਂ ਵਾਲੀ ਕੌਣ ਏ, ਅੱਜ ਨਹੀਂ ਤੇ ਕੱਲ੍ਹ ਜੱਟਾ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ।