ਵਿਦੇਸ਼ ‘ਚ ਬੀਚ ‘ਤੇ ਇਨਜੁਆਏ ਕਰਦੇ ਹੋਏ ਨਜ਼ਰ ਆਏ ਗਾਇਕ ਬੱਬੂ ਮਾਨ, ਵੀਡੀਓ ਕੀਤਾ ਸਾਂਝਾ
ਗਾਇਕ ਬੱਬੂ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਗਾਇਕ ਬੀਚ ‘ਤੇ ਇਨਜੁਆਏ ਕਰਦੇ ਹੋਏ ਨਜ਼ਰ ਆ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਬੀਚ ‘ਤੇ ਟਹਿਲਦਾ ਹੋਇਆ ਨਜ਼ਰ ਆ ਰਿਹਾ ਹੈ ਅਤੇ ਇਸ ਵੀਡੀਓ ਨੂੰ ਉਨ੍ਹਾਂ ਨੇ ‘ਬੇਵਫਾ ਨਾਰ’ ਗੀਤ ਦੇ ਨਾਲ ਸਾਂਝਾ ਕੀਤਾ ਹੈ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਫੈਨਸ ਵੀ ਪਿਆਰ ਦੀ ਵਰਖਾ ਕਰਦੇ ਹੋਏ ਨਜ਼ਰ ਆ ਰਹੇ ਹਨ।

_03538f45ab441d64168533690fb80e2f_1280X720.webp)
ਬੱਬੂ ਮਾਨ ਦਾ ਵਰਕ ਫ੍ਰੰਟ
ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਗਾਇਕ ਇੰਡਸਟਰੀ ‘ਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੇ ਹਨ। ਜਲਦ ਹੀ ਉਨ੍ਹਾਂ ਦੀ ਫ਼ਿਲਮ ‘ਅਸੀਂ ਬਾਗੀ ਚੰਗੇ’ ਆ ਰਹੀ ਹੈ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਮਸ਼ਹੂਰ ਅਦਾਕਾਰ ਯੋਗਰਾਜ ਸਿੰਘ ਵੀ ਦਿਖਾਈ ਦੇਣਗੇ ।