ਗਾਇਕ ਸਿੰਗਾ ਨੇ ਖਰੀਦੀ ਨਵੀਂ ਕਾਰ, ਫੈਨਸ ਨੂੰ ਵਿਖਾਈ ਝਲਕ

ਗਾਇਕ ਸਿੰਗਾ ਨੇ ਨਵੀਂ ਕਾਰ ਖਰੀਦੀ ਹੈ। ਜਿਸਦਾ ਇੱਕ ਵੀਡੀਓ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਨਵੀਂ ਗੱਡੀ ਦੀ ਝਲਕ ਫੈਨਸ ਦੇ ਨਾਲ ਸਾਂਝਾ ਕਰ ਰਹੇ ਹਨ ।

By  Shaminder Kaur Kaler August 10th 2026 10:26 AM

ਗਾਇਕ ਸਿੰਗਾ ਨੇ ਨਵੀਂ ਕਾਰ ਖਰੀਦੀ ਹੈ। ਜਿਸਦਾ ਇੱਕ ਵੀਡੀਓ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੀ ਨਵੀਂ ਗੱਡੀ ਦੀ ਝਲਕ  ਫੈਨਸ ਦੇ ਨਾਲ ਸਾਂਝਾ ਕਰ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਨੇ ਆਪਣੇ ਬ੍ਰੈਂਡ ਨਿਊ ਕਾਰ ਨੂੰ ਕਵਰ ਕੀਤਾ ਹੋਇਆ ਹੈ ਅਤੇ ਉਨ੍ਹਾਂ ਨੇ ਫੈਨਸ ਨੂੰ ਕਿਹਾ ਹੈ ਕਿ ਬੁੱਝੋ ਭਲਾ ਇਹ ਕਿਹੜੀ ਕਾਰ ਹੋ ਸਕਦੀ ਹੈ।


ਸਿੰਗਾ ਨੇ ਜਿਉਂ ਹੀ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਫੈਨਸ ਨੇ ਉਨ੍ਹਾਂ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। 


ਸਿੰਗਾ ਨੇ ਦਿੱਤੇ ਕਈ ਹਿੱਟ ਗੀਤ 

ਸਿੰਗਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।


ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਜਿਸ ‘ਚ ਸ਼ਹਿ, ਹੌਬੀ, ਯਾਰ ਜੱਟ ਦੇ, ਵਾਰਦਾਤ ਸ਼ੈਡੋ,ਸੇਮ ਸੇਮ, ਸਿੰਗਾ ਬੋਲਦਾ ਸਣੇ ਕਈ ਹਿੱਟ ਗੀਤ ਸ਼ਾਮਿਲ ਹਨ। ਗਾਇਕੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਸਿੰਗਾ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ।  

Related Post

ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਦੀ ਸੁਰੱਖਿਆ ਵਧਾਈ, 500 ਤੋਂ ਵੱਧ ਪੁਲਿਸ ਮੁਲਾਜ਼ਮ ਰਹਿਣਗੇ ਤਾਇਨਾਤ
ਗਾਇਕ ਸਰਦੂਲ ਸਿਕੰਦਰ ਅਤੇ ਅਮਰ ਨੂਰੀ ਦੇ ਪੁੱਤਰ ਅਲਾਪ ਸਿਕੰਦਰ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਕੁਲਵਿੰਦਰ ਕੈਲੀ, ਗੁਰਲੇਜ ਅਖਤਰ, ਸਚਿਨ ਆਹੂਜਾ ਸਣੇ ਕਈ ਹਸਤੀਆਂ ਹੋਈਆਂ ਸ਼ਾਮਿਲ
ਸਰਦੂਲ ਸਿਕੰਦਰ ਤੇ ਅਮਰ ਨੂਰੀ ਦੇ ਪੁੱਤ ਅਲਾਪ ਸਿਕੰਦਰ ਦੀ ਹੋਈ ਮੰਗਣੀ, ਤਸਵੀਰਾਂ ਆਈਆਂ ਸਾਹਮਣੇ
ਦੁਬਈ ‘ਚ ਵਿਆਹ ਸਮਾਗਮ ‘ਚ ਹਨੀ ਸਿੰਘ ਤੇ ਮੈਂਡੀ ਤੱਖਰ ਨੇ ਪਾਇਆ ਭੰਗੜਾ, ਵੀਡੀਓ ਹੋ ਰਿਹਾ ਵਾਇਰਲ
ਦਿਲਜੀਤ ਦੋਸਾਂਝ ਨੇ ਕੱਛ ਦੀ ਖੂਬਸੂਰਤੀ ਵਿਚਕਾਰ ਸਾਂਝੀਆਂ ਕੀਤੀਆਂ ਖਾਸ ਤਸਵੀਰਾਂ, 27 ਨਵੰਬਰ ਨੂੰ ਮੁੰਬਈ 'ਚ ਮਿਲਣ ਦਾ ਦਿੱਤਾ ਸੱਦਾ
ਪੰਜਾਬ ਦੀ ਕੋਇਲ ਸੁਰਿੰਦਰ ਕੌਰ ਦਾ ਅੱਜ ਹੈ ਜਨਮ ਦਿਨ, ਜਾਣੋ ਸੰਗੀਤਕ ਸਫ਼ਰ ਤੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ

© Copyright Galactic Television & Communications Pvt. Ltd. 2026. All rights reserved.