ਗਾਇਕ ਰਣਜੀਤ ਬਾਵਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਰਖਵਾਇਆ ਸ੍ਰੀ ਅਖੰਡ ਪਾਠ ਸਾਹਿਬ, ਤਸਵੀਰਾਂ ਆਈਆਂ ਸਾਹਮਣੇ
ਪੰਜਾਬੀ ਗਾਇਕ ਰਣਜੀਤ ਬਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਅਕਸਰ ਨਤਮਸਤਕ ਹੋਣ ਦੇ ਲਈ ਜਾਂਦੇ ਹਨ। ਹੁਣ ਉਨ੍ਹਾਂ ਨੇ ਆਪਣੇ ਪਰਿਵਾਰ ਦੀ ਸੁੱਖ ਸ਼ਾਂਤੀ ਦੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਹੈ। ਜਿਸ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪੰਜਾਬੀ ਗਾਇਕ ਰਣਜੀਤ ਬਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਅਕਸਰ ਨਤਮਸਤਕ ਹੋਣ ਦੇ ਲਈ ਜਾਂਦੇ ਹਨ। ਹੁਣ ਉਨ੍ਹਾਂ ਨੇ ਆਪਣੇ ਪਰਿਵਾਰ ਦੀ ਸੁੱਖ ਸ਼ਾਂਤੀ ਦੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਹੈ। ਜਿਸ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਪੰਜਾਬੀ ਗਾਇਕ ਰਣਜੀਤ ਬਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਅਕਸਰ ਨਤਮਸਤਕ ਹੋਣ ਦੇ ਲਈ ਜਾਂਦੇ ਹਨ। ਹੁਣ ਉਨ੍ਹਾਂ ਨੇ ਆਪਣੇ ਪਰਿਵਾਰ ਦੀ ਸੁੱਖ ਸ਼ਾਂਤੀ ਦੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ੍ਰੀ ਅਖੰਡ ਪਾਠ ਸਾਹਿਬ ਰਖਵਾਇਆ ਹੈ। ਜਿਸ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆਈਆਂ ਹਨ।

ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਬੈਠੇ ਹੋਏ ਹਨ ਅਤੇ ਉਨ੍ਹਾਂ ਦੇ ਮਾਤਾ ਜੀ ਵੀ ਉੱਥੇ ਮੌਜੂਦ ਹਨ। ਸੋਸ਼ਲ ਮੀਡੀਆ ਤੇ ਇਹ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ ।

ਰਣਜੀਤ ਬਾਵਾ ਦਾ ਵਰਕ ਫ੍ਰੰਟ
ਰਣਜੀਤ ਬਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਨ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਗੀਤਾਂ ਤੋਂ ਇਲਾਵਾ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਜਾਂਦਾ ਹੈ। ਉਨ੍ਹਾਂ ਨੇ ਮਿਸਟਰ ਐਂਡ ਮਿਸੇਜ਼ 420, ਤਾਰਾ ਮੀਰਾ, ਹਾਈਐਂਡ ਯਾਰੀਆਂ, ਭਲਵਾਨ ਸਿੰਘ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ।