ਸੁਨੰਦਾ ਸ਼ਰਮਾ ਨੇ ਸੁਰਜੀਤ ਬਿੰਦਰਖੀਆ ਦੇ ਗੀਤ ‘ਦੁੱਪਟਾ ਤੇਰਾ ਸੱਤ ਰੰਗ’ ਤੇ ਬਣਾਈ ਰੀਲ, ਸ਼ਮਸ਼ੇਰ ਸੰਧੂ ਸਣੇ ਕਈ ਸਿਤਾਰਿਆਂ ਨੇ ਦਿੱਤੇ ਰਿਐਕਸ਼ਨ

ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ ਸੁਰਜੀਤ ਬਿੰਦਰਖੀਆ ਦੇ ਗੀਤ ‘ਦੁਪੱਟਾ ਤੇਰਾ ਸੱਤ ਰੰਗ ਦਾ’ ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਸੁਨੰਦਾ ਸ਼ਰਮਾ ਇਸ ਗੀਤ ‘ਤੇ ਡਾਂਸ ਕਰ ਰਹੀ ਹੈ ਅਤੇ ਇਸ ਵੀਡੀਓ ਨੂੰ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ। ਵੀਡੀਓ ‘ਤੇ ਸ਼ਮਸ਼ੇਰ ਸੰਧੂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਹੋਰ ਵੀ ਕਈ ਸਿਤਾਰਿਆਂ ਨੇ ਰਿਐਕਸ਼ਨ ਦਿੱਤੇ ਹਨ ।

By  Shaminder Kaur Kaler August 21st 2026 06:00 PM

ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ ਸੁਰਜੀਤ ਬਿੰਦਰਖੀਆ ਦੇ ਗੀਤ ‘ਦੁਪੱਟਾ ਤੇਰਾ ਸੱਤ ਰੰਗ ਦਾ’ ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਸੁਨੰਦਾ ਸ਼ਰਮਾ ਇਸ ਗੀਤ ‘ਤੇ ਡਾਂਸ ਕਰ ਰਹੀ ਹੈ ਅਤੇ ਇਸ ਵੀਡੀਓ ਨੂੰ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸਾਂਝਾ ਕੀਤਾ ਹੈ।


ਵੀਡੀਓ ‘ਤੇ ਸ਼ਮਸ਼ੇਰ ਸੰਧੂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਹੋਰ ਵੀ ਕਈ ਸਿਤਾਰਿਆਂ ਨੇ ਰਿਐਕਸ਼ਨ ਦਿੱਤੇ ਹਨ ਤੇ ਗਾਇਕਾ ਦੇ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ। 


ਸੁਨੰਦਾ ਸ਼ਰਮਾ ਦਾ ਵਰਕ ਫ੍ਰੰਟ 

ਸੁਨੰਦਾ ਸ਼ਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਤੇ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਆਖਿਰੀ ਵਾਰ ਸੁਨੰਦਾ ਸ਼ਰਮਾ ਨੂੰ ਅਮਰਿੰਦਰ ਗਿੱਲ ਦੇ ਨਾਲ ‘ਮਿੱਤਰਾਂ ਦਾ ਚੱਲਿਆ ਟਰੱਕ ਨੀ’ ‘ਚ ਵੇਖਿਆ ਗਿਆ ਸੀ । ਇਸ ਤੋਂ ਇਲਾਵਾ ਸੁਨੰਦਾ ਸ਼ਰਮਾ ਦਿਲਜੀਤ ਦੋਸਾਂਝ ਦੇ ਨਾਲ ਵੀ ਇੱਕ ਫ਼ਿਲਮ ‘ਚ ਨਜ਼ਰ ਆ ਚੁੱਕੀ ਹੈ।ਸੁਨੰਦਾ ਸ਼ਰਮਾ ਦੇ ਹੁਣ ਤੱਕ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ਅਤੇ ਹਰ ਗੀਤ ਨੂੰ ਸਰੋਤਿਆਂ ਵੱਲੋਂ ਪਸੰਦ ਕੀਤਾ ਗਿਆ ਹੈ। 

© Copyright Galactic Television & Communications Pvt. Ltd. 2026. All rights reserved.