ਬਾਣੀ ਸੰਧੂ ਨੇ ਮਜ਼ੇਦਾਰ ਵੀਡੀਓ ਕੀਤਾ ਸਾਂਝਾ, ਵੀਡੀਓ ਵੇਖ ਤੁਸੀਂ ਵੀ ਹੱਸ ਹੱਸ ਹੋ ਜਾਓਗੇ ਦੂਰ
ਗਾਇਕਾ ਬਾਣੀ ਸੰਧੂ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੀ ਹੈ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹੁਣ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਗਾਇਕਾ ਫਨ ਕਰਦੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਕਹਾਵਤਾਂ ‘ਤੇ ਐਕਟ ਕਰਦੀ ਹੋਈ ਨਜ਼ਰ ਆ ਰਹੀ ਹੈ ਅਤੇ ਗਾਇਕਾ ਦਾ ਇਹ ਵੀਡੀਓ ਵੇਖ ਕੇ ਤੁਸੀਂ ਵੀ ਹੱਸੇ ਬਗੈਰ ਨਹੀਂ ਰਹਿ ਸਕਦੇ ।

ਸੋਸ਼ਲ ਮੀਡੀਆ ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਬਾਣੀ ਸੰਧੂ ਦਾ ਵਰਕ ਫ੍ਰੰਟ
ਬਾਣੀ ਸੰਧੂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।ਉੁਨ੍ਹਾਂ ਨੇ ਗੀਤਾਂ ਦੇ ਨਾਲ ਨਾਲ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ। ਆਪਣੇ ਕਰੀਅਰ ਦੀ ਸ਼ੁਰੂਆਤ ‘ਚ ਉਨ੍ਹਾਂ ਨੇ ਬੈਂਕ ‘ਚ ਵੀ ਨੌਕਰੀ ਕੀਤੀ ਹੈ।ਪਰ ਉਨ੍ਹਾਂ ਨੂੰ ਗਾਇਕੀ ਦਾ ਸ਼ੌਂਕ ਸੀ । ਜਿਸ ਕਾਰਨ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਇਸ ਖੇਤਰ ‘ਚ ਵੀ ਕਦਮ ਰੱਖਿਆ ਅਤੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ।