ਦਿਲਜੀਤ ਦੋਸਾਂਝ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡੀਓ ਕੀਤਾ ਸਾਂਝਾ
ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਲਾਈਵ ਸ਼ੋਅ ‘ਚ ਰੁੱਝੇ ਹੋਏ ਹਨ। ਉਹ ਲਗਾਤਾਰ ਆਪਣੇ ਲਾਈਵ ਕੰਸਰਟ ਦੀਆਂ ਵੀਡੀਓਜ਼ ਅਤੇ ਤਸਵੀਰਾਂ ਵੀ ਸਾਂਝੀਆਂ ਕਰ ਰਹੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਫੈਨਸ ਦੇ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਪਿੰਡ ਦੋਸਾਂਝ ਕਲਾਂ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ, ਪੰਜਾਬ…ਇੰਡੀਆ”।
ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ਲਾਈਵ ਸ਼ੋਅ ‘ਚ ਰੁੱਝੇ ਹੋਏ ਹਨ। ਉਹ ਲਗਾਤਾਰ ਆਪਣੇ ਲਾਈਵ ਕੰਸਰਟ ਦੀਆਂ ਵੀਡੀਓਜ਼ ਅਤੇ ਤਸਵੀਰਾਂ ਵੀ ਸਾਂਝੀਆਂ ਕਰ ਰਹੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਫੈਨਸ ਦੇ ਨਾਲ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਲਿਖਿਆ ‘ਪਿੰਡ ਦੋਸਾਂਝ ਕਲਾਂ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ, ਪੰਜਾਬ…ਇੰਡੀਆ”। ਦਿਲਜੀਤ ਦੋਸਾਂਝ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
_8910cebaed9fa0a460d55d8ed5f21c07_1280X720.webp)
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਅੱਜ ਦਿਲਜੀਤ ਜਿਸ ਮੁਕਾਮ ‘ਤੇ ਹਨ ।

ਇਸ ਮੁਕਾਮ ਨੂੰ ਹਾਸਲ ਕਰਨ ਦੇ ਪਿੱਛੇ ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਸਾਲਾਂ ਦਾ ਸੰਘਰਸ਼ ਹੈ । ਜਿਸ ਦੀ ਬਦੌਲਤ ਉਨ੍ਹਾਂ ਨੇ ਪੰਜਾਬੀ ਸੰਗੀਤ ਦਾ ਨਾਮ ਦੇਸ਼ ਦੁਨੀਆ ‘ਚ ਫੈਲਾਇਆ ਹੈ। ਦਿਲਜੀਤ ਦੋਸਾਂਝ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ ਇੰਡਸਟਰੀ ‘ਚ ਵੀ ਨਾਮ ਕਮਾਇਆ ਹੈ।