ਬਿੱਗ ਬੌਸ 20: ਲਵ ਗਿੱਲ ਤੇ ਸਕਾਊਟ ਦੀਆਂ ਨਜ਼ਦੀਕੀਆਂ ਵੇਖ ਭੜਕੇ ਸੋਸ਼ਲ ਮੀਡੀਆ ਯੂਜ਼ਰਸ, ਭਰਾ ਭੈਣ ਦੇ ਰਿਸ਼ਤੇ ‘ਤੇ ਉੱਠ ਰਹੇ ਸਵਾਲ
ਲ਼ਵ ਗਿੱਲ ਤੇ ਸਕਾਊਟ ਦੀਆਂ ਨਜ਼ਦੀਕੀਆਂ ਬਿੱਗ ਬੌਸ ‘ਚ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।ਕਿਉਂਕਿ ਦੋਵੇਂ ਇੱਕ ਦੂਜੇ ਨੂੰ ਭੈਣ ਭਰਾ ਮੰਨਦੇ ਹਨ ਅਤੇ ਦੋਵਾਂ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਲਵ ਗਿੱਲ ਦੀਆਂ ਲੱਤਾਂ ਦੀ ਮਸਾਜ ਕਰਦਾ ਹੋਇਆ ਸਕਾਊੇਟ ਨਜ਼ਰ ਆ ਰਿਹਾ ਹੈ ਅਤੇ ਲਵ ਗਿੱਲ ਦੇ ਕਾਰਨ ਸਕਾਉਟ ਦੇ ਨਾਲ ਘਰ ਦੇ ਹੋਰ ਮੈਂਬਰਾਂ ਦੀ ਲੜਾਈ ਵੀ ਹੋ ਜਾਂਦੀ ਹੈ।

ਸੋਸ਼ਲ ਮੀਡੀਆ ਤੇ ਲਵ ਗਿੱਲ ਦੇ ਨਾਲ ਸਕਾਊਟ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਲ਼ਵ ਗਿੱਲ ਦਾ ਵਰਕ ਫ੍ਰੰਟ
ਲ਼ਵ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਪੰਜਾਬੀ ਇੰਡਸਟਰੀ ਤੋਂ ਆਪਣੀ ਸ਼ੁਰੂਆਤ ਕੀਤੀ ਸੀ ਅਤੇ ਹੁਣ ਅਦਾਕਾਰਾ ਬਿੱਗ ਬੌਸ ‘ਚ ਆਪਣੇ ਜਲਵੇ ਦਿਖਾ ਰਹੀ ਹੈ। ਲਵ ਗਿੱਲ ਨੇ ਸ਼ੱਕਰਪਾਰੇ, ਕੁਲਚੇ ਛੋਲੇ, ਕੁੜੀਆਂ ਜਵਾਨ ਬਾਪੂ ਪ੍ਰੇਸ਼ਾਨ ਸਣੇ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਤੌਰ ਮਾਡਲ ਕਈ ਗੀਤਾਂ ‘ਚ ਵੀ ਨਜ਼ਰ ਆ ਚੁੱਕੇ ਹਨ ।