ਨੀਰੂ ਬਾਜਵਾ ਦਾ ਆਪਣੇ ਪਤੀ ਦੇ ਨਾਲ ਮਜ਼ੇਦਾਰ ਵੀਡੀਓ ਆਇਆ ਸਾਹਮਣੇ
ਨੀਰੂ ਬਾਜਵਾ ਅਕਸਰ ਆਪਣੇ ਪਤੀ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦਿੰਦੀ ਹੈ। ਉਹ ਆਪਣੇ ਪਰਿਵਾਰ ਦੇ ਨਾਲ ਅਕਸਰ ਮਸਤੀ ਭਰਿਆ ਸਮਾਂ ਬਿਤਾਉਂਦੀ ਹੋਈ ਦਿਖਾਈ ਦਿੰਦੀ ਹੈ। ਹੁਣ ਉਸਦਾ ਆਪਣੇ ਪਤੀ ਹੈਰੀ ਜਵੰਦਾ ਦੇ ਨਾਲ ਇੱਕ ਵੀਡੀਓ ਸਾਹਮਣੇ ਆਇਆ ਹੈ।ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ।
ਨੀਰੂ ਬਾਜਵਾ ਅਕਸਰ ਆਪਣੇ ਪਤੀ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦਿੰਦੀ ਹੈ। ਉਹ ਆਪਣੇ ਪਰਿਵਾਰ ਦੇ ਨਾਲ ਅਕਸਰ ਮਸਤੀ ਭਰਿਆ ਸਮਾਂ ਬਿਤਾਉਂਦੀ ਹੋਈ ਦਿਖਾਈ ਦਿੰਦੀ ਹੈ। ਹੁਣ ਉਸਦਾ ਆਪਣੇ ਪਤੀ ਹੈਰੀ ਜਵੰਦਾ ਦੇ ਨਾਲ ਇੱਕ ਵੀਡੀਓ ਸਾਹਮਣੇ ਆਇਆ ਹੈ।ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿਸ ਤਰ੍ਹਾਂ ਅਦਾਕਾਰਾ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਪੈਸੇ ਖੋਂਹਦੀ ਹੋਈ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ ।

ਨੀਰੂ ਬਾਜਵਾ ਦਾ ਵਰਕ ਫ੍ਰੰਟ
ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਉਨ੍ਹਾਂ ਨੇ ਕਲੀ ਜੋਟਾ, ਸ਼ਾਇਰ, ਛੜਾ, ਲੌਂਗ ਲਾਚੀ, ਕੋਕਾ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ।ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਤੋਂ ਕੀਤੀ ਸੀ।ਪਰ ਬਾਲੀਵੁੱਡ ‘ਚ ਕੁਝ ਕੌੜੇ ਅਨੁਭਵ ਦੇ ਕਾਰਨ ਉਨ੍ਹਾਂ ਨੇ ਬਾਲੀਵੁੱਡ ਤੋਂ ਹਮੇਸ਼ਾ ਦੇ ਲਈ ਕਿਨਾਰਾ ਕਰ ਲਿਆ ਸੀ।