ਸਿੱਪੀ ਗਿੱਲ ਆਪਣੇ ਪੁੱਤ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਸਿੱਪੀ ਗਿੱਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓ ਤੇਜ਼ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਆਪਣੇ ਪੁੱਤਰ ਜੁਝਾਰ ਦੇ ਨਾਲ ਪੀਜ਼ੇ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
ਸਿੱਪੀ ਗਿੱਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓ ਤੇਜ਼ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ।ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਆਪਣੇ ਪੁੱਤਰ ਜੁਝਾਰ ਦੇ ਨਾਲ ਪੀਜ਼ੇ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।ਸਿੱਪੀ ਗਿੱਲ ਅਕਸਰ ਆਪਣੇ ਪੁੱਤਰ ਦੇ ਨਾਲ ਸਮਾਂ ਬਿਤਾਉਂਦੇ ਹੋਏ ਦਿਖਾਈ ਦਿੰਦੇ ਹਨ।

ਸਿੱਪੀ ਗਿੱਲ ਦਾ ਵਰਕ ਫ੍ਰੰਟ
ਸਿੱਪੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਗੀਤਾਂ ਦੇ ਨਾਲ-ਨਾਲ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਜਿਸ ‘ਚ ਜੱਦੀ ਸਰਦਾਰ, ਮਰਜਾਣੇ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ।

ਸਿੱਪੀ ਗਿੱਲ ਦੀ ਨਿੱਜੀ ਜ਼ਿੰਦਗੀ
ਸਿੱਪੀ ਗਿੱਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨ੍ਹਾਂ ਨੇ ਅਰਲੀਨ ਸੇਖੋਂ ਦੇ ਨਾਲ ਵਿਆਹ ਕਰਵਾਇਆ ਹੈ। ਅਰਲੀਨ ਸੇਖੋਂ ਇੱਕ ਮਸ਼ਹੂਰ ਬੁਟੀਕ ਤੇ ਫੈਸ਼ਨ ਡਿਜ਼ਾਇਨਰ ਹਨ।