ਗਿੱਪੀ ਗਰੇਵਾਲ ਨੇ ‘ਵਾਰਨਿੰਗ-3’ ਦਾ ਕੀਤਾ ਐਲਾਨ, ਜਾਣੋ ਕਦੋਂ ਹੋਵੇਗੀ ਰਿਲੀਜ਼

ਗਿੱਪੀ ਗਰੇਵਾਲ ਆਪਣੀ ਫ਼ਿਲਮ ‘ਵਾਰਨਿੰਗ-3’ ਨੂੰ ਲੈ ਕੇ ਚਰਚਾ ‘ਚ ਹਨ।ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਉਨ੍ਹਾਂ ਦੇ ਵੱਲੋਂ ਕਰ ਦਿੱਤਾ ਗਿਆ ਹੈ। ਇਹ ਫ਼ਿਲਮ ਅਗਲੇ ਸਾਲ ਬਾਰਾਂ ਫਰਵਰੀ ਨੂੰ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਵਗੀ ।ਇਸ ਫ਼ਿਲਮ ਨੂੰ ਲੈ ਕੇ ਫੈਨਸ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਦੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਰਿਲੀਜ਼ ਹੋਈ ਸੀ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਹੋਰ ਵੀ ਕਈ ਕਲਾਕਾਰ ਨਜ਼ਰ ਆਏ ਸਨ।

By  Shaminder Kaur Kaler November 26th 2026 11:55 AM

ਗਿੱਪੀ ਗਰੇਵਾਲ ਆਪਣੀ ਫ਼ਿਲਮ ‘ਵਾਰਨਿੰਗ-3’ ਨੂੰ ਲੈ ਕੇ ਚਰਚਾ ‘ਚ ਹਨ।ਇਸ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਵੀ ਉਨ੍ਹਾਂ ਦੇ ਵੱਲੋਂ ਕਰ ਦਿੱਤਾ ਗਿਆ ਹੈ। ਇਹ ਫ਼ਿਲਮ ਅਗਲੇ ਸਾਲ ਬਾਰਾਂ ਫਰਵਰੀ ਨੂੰ ਸਿਨੇਮਾਂ ਘਰਾਂ ‘ਚ ਰਿਲੀਜ਼ ਹੋਵਗੀ ।ਇਸ ਫ਼ਿਲਮ ਨੂੰ ਲੈ ਕੇ ਫੈਨਸ ਵੀ ਬਹੁਤ ਜ਼ਿਆਦਾ ਐਕਸਾਈਟਡ ਹਨ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਦੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਰਿਲੀਜ਼ ਹੋਈ ਸੀ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਹੋਰ ਵੀ ਕਈ ਕਲਾਕਾਰ ਨਜ਼ਰ ਆਏ ਸਨ।  


ਗਿੱਪੀ ਗਰੇਵਾਲ ਦਾ ਵਰਕ ਫ੍ਰੰਟ 

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਪੈਰ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਸਰਾਹਿਆ ਗਿਆ ।ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ। ਕੈਰੀ ਆਨ ਜੱਟਾ-੨, ਵਿਆਹ ਕਰਤਾਰੇ ਦਾ, ਅਕਾਲ, ਜੱਟ ਨੂੰ ਚੁੜੇਲ ਟੱਕਰੀ,ਮੰਜੇ ਬਿਸਤਰੇ ਸਣੇ ਕਈ ਫ਼ਿਲਮਾਂ ਕਰ ਚੁੱਕੇ ਹਨ। 


ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ 

ਗਿੱਪੀ ਗਰੇਵਾਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਦਾ ਵਿਆਹ ਰਵਨੀਤ ਗਰੇਵਾਲ ਦੇ ਨਾਲ ਹੋਇਆ ਹੈ। ਇਸ ਵਿਆਹ ਤੋਂ ਬਾਅਦ ਉਨ੍ਹਾਂ ਦੇ ਤਿੰਨ ਪੁੱਤਰ ਹੋਏ ਹਨ।ਸਭ ਤੋਂ ਵੱਡੇ ਪੁੱਤਰ ਦਾ ਨਾਮ ਏਕਮ ਗਰੇਵਾਲ, ਛੋਟੇ ਦਾ ਨਾਂਅ ਛਿੰਦਾ ਗਰੇਵਾਲ ਅਤੇ ਸਭ ਤੋਂ ਛੋਟਾ ਗੁਰਬਾਜ਼ ਗਰੇਵਾਲ ਹੈ। 

Related Post

ਧਰਮਪ੍ਰੀਤ ਉਰਫ ਮੁੱਖ ਮੰਤਰੀ ਧਮਕ ਬੇਸ ਦੇ ਦਿਹਾਂਤ ਦੀਆਂ ਫੇਕ ਖ਼ਬਰਾਂ ਤੇ ਕਸ਼ਮੀਰ ਸਿੰਘ ਨੇ ਦਿੱਤਾ ਪ੍ਰਤੀਕਰਮ, ਕਿਹਾ ‘ਮੁੱਖ ਮੰਤਰੀ ਬਿਲਕੁਲ ਠੀਕ ਹੈ’
ਅਦਾਕਾਰ ਦਰਸ਼ਨ ਔਲਖ ਨੂੰ GTC Network ਦੇ MD ਤੇ President ਡਾ. ਰਾਬਿੰਦਰ ਨਾਰਾਇਣ ਅਤੇ SMTV ਦੇ Founder ਸਿਮਰਨਜੋਤ ਮੱਕੜ ਨੇ Creators Awards ਨਾਲ ਕੀਤਾ ਸਨਮਾਨਿਤ
ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ਲਈ ਖੁੱਲ੍ਹੇ ਸਟੇਡੀਅਮ ਦੇ ਗੇਟ, ਪ੍ਰਸ਼ੰਸਕਾਂ ਦੀ ਐਂਟਰੀ ਸ਼ੁਰੂ
ਸ਼ਹਿਨਾਜ਼ ਗਿੱਲ ਨੇ ਆਪਣੇ ਦਾਦਾ ਦਾਦੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਰਾਜ ਕੁੰਦਰਾ ਨੇ ਆਪਣੀ ਨਵੀਂ ਫ਼ਿਲਮ ‘ਨਿਹੰਗ’ ਦਾ ਕੀਤਾ ਐਲਾਨ, ਸਿਰ ‘ਤੇ ਰਾਜ ਕੁੰਦਰਾ ਨੇ ਸਜਾਇਆ ਦੁਮਾਲਾ
ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਹੋਈ ‘ਸਰਦਾਰ ਜੀ 3’, ਹੁਣ OTT ’ਤੇ ਭਾਰਤ ਵਿੱਚ ਹੋਈ ਰਿਲੀਜ਼, ਬਿਨਾਂ CBFC ਸਰਟੀਫਿਕੇਟ ਕਿਵੇਂ ਦੇਖ ਸਕਣਗੇ ਦਰਸ਼ਕ?

© Copyright Galactic Television & Communications Pvt. Ltd. 2026. All rights reserved.