ਬਰੈਂਪਟਨ ‘ਚ ਆਪਣੇ ਸ਼ੋਅ ਤੋਂ ਪਹਿਲਾਂ ਮਸਤੀ ਕਰਦੀ ਨਜ਼ਰ ਆਈ ਜੈਸਮੀਨ ਸੈਂਡਲਾਸ
ਜੈਸਮੀਨ ਸੈਂਡਲਾਸ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਬਰੈਂਪਟਨ ‘ਚ ਆਪਣੇ ਸ਼ੋਅ ਤੋਂ ਪਹਿਲਾਂ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ।ਸੋਸ਼ਲ ਮੀਡੀਆ ਤੇ ਗਾਇਕਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਉਸ ਦੇ ਸ਼ੋਅ ਨੂੰ ਲੈ ਕੇ ਬਹੁਤ ਜ਼ਿਆਦਾ ਐਕਸਾਈਟਡ ਹਨ।ਫੈਨਸ ਵੀ ਉਸ ਦੇ ਵੀਡੀਓ ‘ਤੇ ਰਿਐਕਸ਼ਨ ਦੇ ਰਹੇ ਹਨ ।

ਜੈਸਮੀਨ ਸੈਂਡਲਾਸ ਨੇ ਇਸ ਤੋਂ ਪਹਿਲਾਂ ਦਿੱਲੀ ‘ਚ ਲਾਈਵ ਸ਼ੋਅ ਕੀਤਾ ਸੀ। ਜਿਸ ‘ਚ ਵੱਡੀ ਗਿਣਤੀ ‘ਚ ਦਰਸ਼ਕ ਉਨ੍ਹਾਂ ਨੂੰ ਸੁਣਨ ਦੇ ਲਈ ਪਹੁੰਚੇ ਸਨ। ਇਸ ਸ਼ੋਅ ਦੇ ਦੌਰਾਨ ਹੀ ਉਸ ਨੇ ਆਪਣੇ ਮੰਗੇਤਰ ਦੇ ਨਾਮ ਦਾ ਐਲਾਨ ਕੀਤਾ ਸੀ ਅਤੇ ਸ਼ੋਅ ‘ਚ ਉਸ ਦਾ ਮੰਗੇਤਰ ਵੀ ਆਇਆ ਸੀ ।

ਜੈਸਮੀਨ ਸੈਂਡਲਾਸ ਦਾ ਵਰਕ ਫ੍ਰੰਟ
ਜੈਸਮੀਨ ਸੈਂਡਲਾਸ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਉਨ੍ਹਾਂ ਨੇ ਹਾਲ ਹੀ ‘ਚ ਫ਼ਿਲਮ ‘ਧਰੁੰਧਰ’ ‘ਚ ਗੀਤ ‘ਜਾਈਏ ਸੱਜਣਾ’ ਦੇ ਨਾਲ ਧੂੰਮਾਂ ਪਾਈਆਂ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਸ ਗੀਤ ਦੇ ਲਈ ਉਨ੍ਹਾਂ ਨੇ ਮੋਟੀ ਫੀਸ ਵਸੂਲੀ ਹੈ।