ਨੀਰੂ ਬਾਜਵਾ ਤੇ ਉਨ੍ਹਾਂ ਦੀ ਟੀਮ ਨੇ ‘ਥਾਪੀ’ ਦੇ ਲਈ ਕੀਤੀ ਕਿੰਨੀ ਮਿਹਨਤ, ਵੀਡੀਓ ਕੀਤਾ ਸਾਂਝਾ

ਅਦਾਕਾਰਾ ਨੀਰੂ ਬਾਜਵਾ ਤੇ ਉਨ੍ਹਾਂ ਦੀ ਟੀਮ ਨੇ ਫ਼ਿਲਮ ‘ਥਾਪੀ’ ਦੇ ਲਈ ਕਿੰਨੀ ਮਿਹਨਤ ਕੀਤੀ ਹੈ। ਇਸ ਦਾ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਤੇ ਉਸ ਦੀਆਂ ਕੋ ਸਟਾਰਸ ਮਸਾਜ ਕਰਵਾ ਰਹੀਆਂ ਹਨ। ਅਦਾਕਾਰਾ ਨੇ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ‘ਥਾਪੀ ਮਾਰ ਕਈ ਕਿੰਨੇ ਦਰਦਾਂ ਚੋਂ ਗੁਜ਼ਰਨਾ ਪੈਂਦਾ ਹੈ।

By  Shaminder Kaur Kaler October 5th 2026 11:45 AM

ਅਦਾਕਾਰਾ ਨੀਰੂ ਬਾਜਵਾ ਤੇ ਉਨ੍ਹਾਂ ਦੀ ਟੀਮ ਨੇ ਫ਼ਿਲਮ ‘ਥਾਪੀ’ ਦੇ ਲਈ ਕਿੰਨੀ ਮਿਹਨਤ ਕੀਤੀ ਹੈ। ਇਸ ਦਾ ਵੀਡੀਓ ਉਨ੍ਹਾਂ  ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਤੇ ਉਸ ਦੀਆਂ ਕੋ ਸਟਾਰਸ ਮਸਾਜ ਕਰਵਾ ਰਹੀਆਂ ਹਨ। ਅਦਾਕਾਰਾ ਨੇ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ‘ਥਾਪੀ ਮਾਰ ਕਈ ਕਿੰਨੇ ਦਰਦਾਂ ਚੋਂ ਗੁਜ਼ਰਨਾ ਪੈਂਦਾ ਹੈ।


ਸਾਨੂੰ ਇਸ ਫ਼ਿਲਮ ਦੇ ਦੌਰਾਨ ਪਤਾ ਲੱਗਾ।ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀਆਂ ਕੋ-ਸਟਾਰਸ ਦੀ ਮਿਹਨਤ ‘ਤੇ ਜ਼ਜਬੇ ਦੀ ਤਾਰੀਫ਼ ਵੀ ਕੀਤੀ । ਨੀਰੂ ਬਾਜਵਾ ਦੀ ਇਹ ਫ਼ਿਲਮ ਸੋਲਾਂ ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫ਼ਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ਇਸ ਫ਼ਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। 


ਨੀਰੂ ਬਾਜਵਾ ਦਾ ਵਰਕ ਫ੍ਰੰਟ 

ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ। ਜਿਸ ‘ਚ ਕਲੀ ਜੋਟਾ, ਸ਼ਾਇਰ, ਜੱਟ ਐਂਡ ਜੂਲੀਅਟ ਸਣੇ ਕਈ ਹਿੱਟ ਫ਼ਿਲਮਾਂ ਸ਼ਾਮਿਲ ਹਨ।

Related Post

ਨੀਰੂ ਬਾਜਵਾ ਤੇ ਸੰਨੀ ਸਿੰਘ ਦੀ ਫ਼ਿਲਮ ‘ਥਾਪੀ’ ਦਾ ਟ੍ਰੇਲਰ ਜਾਰੀ, ਕੁੜੀਆਂ ਦੇ ਹੌਸਲੇ ਤੇ ਹਿੰਮਤ ਨੂੰ ਦਰਸਾਉਂਦਾ ਹੈ ਟ੍ਰੇਲਰ
‘ਥਾਪੀ’ ਫ਼ਿਲਮ ਦੀ ਪ੍ਰਮੋਸ਼ਨ ਲਈ ਅਦਾਕਾਰਾ ਨੀਰੂ ਬਾਜਵਾ ਨੇ ਆਪਣੀਆਂ ਕੋ-ਸਟਾਰਸ ਨੂੰ ਦਿੱਤੀ ਖ਼ਾਸ ਹਿਦਾਇਤ
ਪ੍ਰਤਿਊਸ਼ਾ ਬੈਨਰਜੀ ਸੁਸਾਈਡ ਕੇਸ: 10 ਸਾਲ ਬਾਅਦ ਐਕਸ ਬੁਆਏਫ੍ਰੈਂਡ ਰਾਹੁਲ ਰਾਜ ਸਿੰਘ ਹੋਏ ਦੋਸ਼ਮੁਕਤ
ਰੁਪਿੰਦਰ ਹਾਂਡਾ ਦਾ ਅੱਜ ਹੈ ਜਨਮ ਦਿਨ, ਜਨਮ ਦਿਨ ‘ਤੇ ਜਾਣੋ ਗਾਇਕਾ ਦੀ ਜ਼ਿੰਦਗੀ ਨਾਲ ਜੁੜੀਆਂ ਖ਼ਾਸ ਗੱਲਾਂ
ਫ਼ਿਲਮ ‘ਇਹ ਦਿਨ ਰੋਜ਼ ਨੀ ਆਉਣੇ’ ‘ਚ ਬੱਬੂ ਮਾਨ, ਸੁਖਵਿੰਦਰ ਸਿੰਘ ਸਣੇ ਕਈ ਗਾਇਕਾਂ ਨੇ ਗਾਏ ਹਨ ਗੀਤ, ਹਰਭਜਨ ਮਾਨ ਨੇ ਦਿੱਤੀ ਜਾਣਕਾਰੀ
‘ਸੂਈ: ਮਕਬੂਲਪੁਰਾ ਫਾਈਲ’ ਨਸ਼ਿਆਂ ਦੇ ਕੋਹੜ ਨੂੰ ਬਿਆਨ ਕਰਦੀ ਫ਼ਿਲਮ ‘ਚ ਨਜ਼ਰ ਆਉਣਗੇ ਹੌਬੀ ਧਾਲੀਵਾਲ, ਫ਼ਿਲਮ ਦਾ ਫ੍ਰਸਟ ਲੁੱਕ ਕੀਤਾ ਸਾਂਝਾ

© Copyright Galactic Television & Communications Pvt. Ltd. 2026. All rights reserved.