ਨੇਹਾ ਕੱਕੜ ਨੇ ਪਤੀ ਰੋਹਨਪ੍ਰੀਤ ਦੇ ਨਾਲ ਰੋਮਾਂਟਿਕ ਵੀਡੀਓ ਕੀਤਾ ਸਾਂਝਾ
ਨੇਹਾ ਕੱਕੜ ਨੇ ਆਪਣੇ ਪਤੀ ਰੋਹਨਪ੍ਰੀਤ ਸਿੰਘ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਪਤੀ ਦੇ ਨਾਲ ਨਵੇਂ ਗੀਤ ‘ਤੇ ਵੀਡੀਓ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। ਹਰ ਕਿਸੇ ਨੂੰ ਨੇਹਾ ਕੱਕੜ ਤੇ ਰੋਹਨਪ੍ਰੀਤ ਦਾ ਇਹ ਅੰਦਾਜ਼ ਪਸੰਦ ਆ ਰਿਹਾ ਹੈ ।

ਨੇਹਾ ਕੱਕੜ ਦਾ ਵਰਕ ਫ੍ਰੰਟ
ਨੇਹਾ ਕੱਕੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦਾ ਪਤੀ ਵੀ ਵਧੀਆ ਗਾਇਕ ਹੈ ਅਤੇ ਦੋਵਾਂ ਦੀ ਮੁਲਾਕਾਤ ਵੀ ਇੱਕ ਗਾਣੇ ਦੀ ਸ਼ੂਟਿੰਗ ਦੇ ਦੌਰਾਨ ਹੋਈ ਸੀ ।

ਜਿਸ ਤੋਂ ਬਾਅਦ ਦੋਵਾਂ ਨੇ ਇੱਕ ਦੂਜੇ ਨੂੰ ਹਮਸਫ਼ਰ ਬਨਾਉਣ ਦਾ ਫੈਸਲਾ ਕਰ ਲਿਆ ਸੀ। ਇਸ ਤੋਂ ਪਹਿਲਾਂ ਨੇਹਾ ਕੱਕੜ ਹਿਮਾਂਸ਼ ਕੋਹਲੀ ਦੇ ਨਾਲ ਰਿਲੇਸ਼ਨਸ਼ਿਪ ‘ਚ ਸੀ ।ਪਰ ਦੋਵਾਂ ਦਾ ਬ੍ਰੇਕਅਪ ਹੋ ਗਿਆ ਸੀ ਅਤੇ ਜਿਸ ਤੋਂ ਬਾਅਦ ਨੇਹਾ ਰੋਹਨਪ੍ਰੀਤ ਦੇ ਨਾਲ ਸੰਪਰਕ ‘ਚ ਆਈ ਅਤੇ ਦੋਵਾਂ ਨੇ ਵਿਆਹ ਕਰਵਾ ਲਿਆ ।