ਸ਼ਹਿਨਾਜ਼ ਗਿੱਲ ‘ਇਸ਼ਕਨਾਮਾ’ ਦੇ ਪ੍ਰੀਮੀਅਰ ‘ਤੇ ਖੁਦ ਦੀ ਤਸਵੀਰ ਨੂੰ ਕਿੱਸ ਕਰਦੀ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਆਪਣੇ ਹੀ ਪੋਸਟਰ ‘ਤੇ ਕਿੱਸ ਕਰਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੀ ਫ਼ਿਲਮ ‘ਇਸ਼ਕਨਾਮਾ’ ਦੇ ਪ੍ਰੀਮੀਅਰ ਤੇ ਪਹੁੰਚੀ ਸੀ। ਇਸ ਦੌਰਾਨ ਉਸ ਨੇ ਬਾਹਰ ਫ਼ਿਲਮ ਦੇ ਲੱਗੇ ਪੋਸਟਰ ਦੇਖੇ ਤਾਂ ਉਹ ਕੁਝ ਪਲ ਲਈ ਉੱਥੇ ਰੁਕ ਗਈ ਅਤੇ ਬਾਅਦ ਉਹ ਆਪਣੀ ਤਸਵੀਰ ‘ਤੇ ਕਿੱਸ ਕਰਨ ਲੱਗ ਪਈ ।

By  Shaminder Kaur Kaler July 24th 2026 05:07 PM

ਸ਼ਹਿਨਾਜ਼ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਉਹ ਆਪਣੇ ਹੀ ਪੋਸਟਰ ‘ਤੇ ਕਿੱਸ ਕਰਦੀ ਹੋਈ ਨਜ਼ਰ ਆ ਰਹੀ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਸ਼ਹਿਨਾਜ਼ ਗਿੱਲ ਆਪਣੀ ਫ਼ਿਲਮ ‘ਇਸ਼ਕਨਾਮਾ’ ਦੇ ਪ੍ਰੀਮੀਅਰ ਤੇ ਪਹੁੰਚੀ ਸੀ। ਇਸ ਦੌਰਾਨ ਉਸ ਨੇ ਬਾਹਰ ਫ਼ਿਲਮ ਦੇ ਲੱਗੇ ਪੋਸਟਰ ਦੇਖੇ ਤਾਂ ਉਹ ਕੁਝ ਪਲ ਲਈ ਉੱਥੇ ਰੁਕ ਗਈ ਅਤੇ ਬਾਅਦ ਉਹ ਆਪਣੀ ਤਸਵੀਰ ‘ਤੇ ਕਿੱਸ ਕਰਨ ਲੱਗ ਪਈ । ਅਦਾਕਾਰਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ। 


ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ 

ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਫ਼ਿਲਮ ਇਸ਼ਕਨਾਮਾ ਤੋਂ ਬਾਅਦ ਹੁਣ ਉਹ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਸਿੰਘ ਵਰਸਿਜ਼ ਕੌਰ-੨’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਵੇਗੀ ।


ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰੋਜੈਕਟਸ ‘ਚ ਨਜ਼ਰ ਆਉਣਗੇ ।ਸ਼ਹਿਨਾਜ਼ ਗਿੱਲ ਨੇ ਆਪਣੀ ਸ਼ੁਰੂਆਤ ਪੰਜਾਬੀ ਇੰਡਸਟਰੀ ਤੋਂ ਕੀਤੀ ਸੀ ਅਤੇ ਬਤੌਰ ਮਾਡਲ ਉਹ ਕਈ ਗੀਤਾਂ ‘ਚ ਨਜ਼ਰ ਆ ਚੁੱਕੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।  

Related Post

ਧਰਮਪ੍ਰੀਤ ਉਰਫ ਮੁੱਖ ਮੰਤਰੀ ਧਮਕ ਬੇਸ ਦੇ ਦਿਹਾਂਤ ਦੀਆਂ ਫੇਕ ਖ਼ਬਰਾਂ ਤੇ ਕਸ਼ਮੀਰ ਸਿੰਘ ਨੇ ਦਿੱਤਾ ਪ੍ਰਤੀਕਰਮ, ਕਿਹਾ ‘ਮੁੱਖ ਮੰਤਰੀ ਬਿਲਕੁਲ ਠੀਕ ਹੈ’
ਅਦਾਕਾਰ ਦਰਸ਼ਨ ਔਲਖ ਨੂੰ GTC Network ਦੇ MD ਤੇ President ਡਾ. ਰਾਬਿੰਦਰ ਨਾਰਾਇਣ ਅਤੇ SMTV ਦੇ Founder ਸਿਮਰਨਜੋਤ ਮੱਕੜ ਨੇ Creators Awards ਨਾਲ ਕੀਤਾ ਸਨਮਾਨਿਤ
ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਕੰਸਰਟ ਲਈ ਖੁੱਲ੍ਹੇ ਸਟੇਡੀਅਮ ਦੇ ਗੇਟ, ਪ੍ਰਸ਼ੰਸਕਾਂ ਦੀ ਐਂਟਰੀ ਸ਼ੁਰੂ
ਸ਼ਹਿਨਾਜ਼ ਗਿੱਲ ਨੇ ਆਪਣੇ ਦਾਦਾ ਦਾਦੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਰਾਜ ਕੁੰਦਰਾ ਨੇ ਆਪਣੀ ਨਵੀਂ ਫ਼ਿਲਮ ‘ਨਿਹੰਗ’ ਦਾ ਕੀਤਾ ਐਲਾਨ, ਸਿਰ ‘ਤੇ ਰਾਜ ਕੁੰਦਰਾ ਨੇ ਸਜਾਇਆ ਦੁਮਾਲਾ
ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਹੋਈ ‘ਸਰਦਾਰ ਜੀ 3’, ਹੁਣ OTT ’ਤੇ ਭਾਰਤ ਵਿੱਚ ਹੋਈ ਰਿਲੀਜ਼, ਬਿਨਾਂ CBFC ਸਰਟੀਫਿਕੇਟ ਕਿਵੇਂ ਦੇਖ ਸਕਣਗੇ ਦਰਸ਼ਕ?

© Copyright Galactic Television & Communications Pvt. Ltd. 2026. All rights reserved.