GTC Creators Awards 2026: ਪਦਮ ਸ਼੍ਰੀ ਹੰਸ ਰਾਜ ਹੰਸ ਦਾ ਵਿਸ਼ੇਸ਼ ਸਨਮਾਨ, ਪੰਜਾਬੀ ਸੰਗੀਤ ਜਗਤ ਵਿੱਚ ਯੋਗਦਾਨ ਲਈ ਮਿਲਿਆ ਮਾਣ
ਆਪਣੀ ਦਮਦਾਰ ਆਵਾਜ਼ ਅਤੇ ਵਿਲੱਖਣ ਗਾਇਕੀ ਨਾਲ ਦੁਨੀਆ ਭਰ ਵਿੱਚ ਪਛਾਣ ਬਣਾਉਣ ਵਾਲੇ ਹੰਸ ਰਾਜ ਹੰਸ ਦੀ ਮੌਜੂਦਗੀ ਨੇ ਸਮਾਗਮ ਦੀ ਰੌਣਕ ਹੋਰ ਵਧਾ ਦਿੱਤੀ।GTC Punjabi ਵੱਲੋਂ SMTV ਦੇ ਸਹਿਯੋਗ ਨਾਲ ਕਰਵਾਏ ਗਏ 'Creators Awards 2026' ਵਿੱਚ ਪੰਜਾਬੀ ਸੰਗੀਤ ਜਗਤ ਦੀ ਨਾਮਵਰ ਸ਼ਖ਼ਸੀਅਤ ਪਦਮ ਸ਼੍ਰੀ ਹੰਸ ਰਾਜ ਹੰਸ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ GTC Network ਦੇ MD ਅਤੇ President ਡਾ. ਰਾਬਿੰਦਰ ਨਾਰਾਇਣ, CEO ਪੱਲਵੀ ਸ਼੍ਰੀਵਾਸਤਵ, ਅਦਾਕਾਰਾ ਨੇਹਾ ਧੂਪੀਆ ਅਤੇ SMTV ਦੇ ਫਾਊਂਡਰ ਸਿਮਰਨਜੋਤ ਮੱਕੜ ਨੇ ਸਾਂਝੇ ਤੌਰ 'ਤੇ ਉਨ੍ਹਾਂ ਨੂੰ ਸਨਮਾਨ ਭੇਟ ਕੀਤਾ।
Shaminder Kaur Kaler
November 25th 2026 04:20 PM --
Updated:
November 25th 2026 04:39 PM
Warning: Undefined variable $facebook_vdo_content in /var/www/html/pollywood.gtcpunjabi.com/ampstorydetails.php on line 483
Deprecated: preg_match_all(): Passing null to parameter #2 ($subject) of type string is deprecated in /var/www/html/pollywood.gtcpunjabi.com/ampstorydetails.php on line 483
Warning: Undefined variable $facebook_vdo_content in /var/www/html/pollywood.gtcpunjabi.com/ampstorydetails.php on line 511
Deprecated: preg_match_all(): Passing null to parameter #2 ($subject) of type string is deprecated in /var/www/html/pollywood.gtcpunjabi.com/ampstorydetails.php on line 517
Deprecated: preg_replace(): Passing null to parameter #3 ($subject) of type array|string is deprecated in /var/www/html/pollywood.gtcpunjabi.com/ampstorydetails.php on line 552