ਸੁਖਸ਼ਿੰਦਰ ਛਿੰਦਾ ਦੀ ਆਵਾਜ਼ ‘ਚ ਨਵਾਂ ਗੀਤ ‘ਗਿੱਧਾ ਕੁਈਨ’ ਰਿਲੀਜ਼, ਫੈਨਸ ਨੂੰ ਆ ਰਿਹਾ ਪਸੰਦ

ਸੁਖਸ਼ਿੰਦਰ ਛਿੰਦਾ ਦੀ ਆਵਾਜ਼ ‘ਚ ਨਵਾਂ ਗੀਤ ‘ਗਿੱਧਾ ਕੁਈਨ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਦੀਪਾ ਬੱਬਰ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਖੁਦ ਸੁਖਸ਼ਿੰਦਰ ਛਿੰਦਾ ਨੇ । ਇਸ ਗੀਤ ਦੇ ਬੋਲ ਜਿੰਨੇ ਸੋਹਣੇ ਲਿਖੇ ਗਏ ਹਨ, ਉਸ ਤੋਂ ਵੀ ਖੂਬਸੂਰਤ ਤਰੀਕੇ ਦੇ ਨਾਲ ਇਸ ਗੀਤ ਨੂੰ ਫ਼ਿਲਮਾਇਆ ਗਿਆ ਹੈ ਗੀਤ ‘ਚ ਮੁਟਿਆਰ ਦੇ ਗਿੱਧੇ ਦੀ ਤਾਰੀਫ ਕੀਤੀ ਗਈ ਹੈ।

By  Shaminder Kaur Kaler August 11th 2026 04:00 PM

ਸੁਖਸ਼ਿੰਦਰ ਛਿੰਦਾ ਦੀ ਆਵਾਜ਼ ‘ਚ ਨਵਾਂ ਗੀਤ ‘ਗਿੱਧਾ ਕੁਈਨ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਦੀਪਾ ਬੱਬਰ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਦਿੱਤਾ ਹੈ ਖੁਦ ਸੁਖਸ਼ਿੰਦਰ ਛਿੰਦਾ ਨੇ । ਇਸ ਗੀਤ ਦੇ ਬੋਲ ਜਿੰਨੇ ਸੋਹਣੇ ਲਿਖੇ ਗਏ ਹਨ, ਉਸ ਤੋਂ ਵੀ ਖੂਬਸੂਰਤ ਤਰੀਕੇ ਦੇ ਨਾਲ ਇਸ ਗੀਤ ਨੂੰ ਫ਼ਿਲਮਾਇਆ ਗਿਆ ਹੈ  ਗੀਤ ‘ਚ ਮੁਟਿਆਰ ਦੇ ਗਿੱਧੇ ਦੀ ਤਾਰੀਫ ਕੀਤੀ ਗਈ ਹੈ।

ਇਸ ਗੀਤ ਨੂੰ ਸੁਖਸ਼ਿੰਦਰ ਛਿੰਦਾ ਤੇ ਅਣਵੀ ਖਹਿਰਾ ਤੇ ਫਿਲਮਾਇਆ ਗਿਆ ਹੈ।ਇਸ ਗੀਤ ਨੂੰ ਸਰੋਤਿਆਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।ਇਸ ਤੋਂ ਪਹਿਲਾਂ ਵੀ ਸੁਖਸ਼ਿੰਦਰ ਛਿੰਦਾ ਦੇ ਕਈ ਗੀਤ ਰਿਲੀਜ਼ ਹੋਏ ਹਨ ।ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । 


ਸੁਖਸ਼ਿੰਦਰ ਛਿੰਦਾ ਦਾ ਵਰਕ ਫ੍ਰੰਟ 

ਸੁਖਸ਼ਿੰਦਰ ਛਿੰਦਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਜਿਸ ‘ਚ ਗੁੰਮ ਸੁਮ ਪਿਆਰ ਦਾ ਮੌਸਮ, ਮੈਂ ਚਿੱਠੀ ਲੰਡਨੋ ਲਿਖਦਾ ਤਾਰਾ ਸਣੇ ਕਈ ਹਿੱਟ ਗੀਤ ਗਾ ਚੁੱਕੇ ਹਨ। 


Related Post

GTC Creators Awards 2026: ਪਦਮ ਸ਼੍ਰੀ ਹੰਸ ਰਾਜ ਹੰਸ ਦਾ ਵਿਸ਼ੇਸ਼ ਸਨਮਾਨ, ਪੰਜਾਬੀ ਸੰਗੀਤ ਜਗਤ ਵਿੱਚ ਯੋਗਦਾਨ ਲਈ ਮਿਲਿਆ ਮਾਣ
ਜੀਟੀਸੀ ਨੈੱਟਵਰਕ ਦੇ ਐੱਮਡੀ ਤੇ ਪ੍ਰੈਜ਼ੀਡੈਂਟ ਡਾ. ਰਾਬਿੰਦਰ ਨਾਰਾਇਣ ਨੇ ਗਾਇਕਾ ਸਵੀਤਾਜ ਬਰਾੜ ਨੂੰ ਕ੍ਰਿਏਟਰਸ ਅਵਾਰਡ ਨਾਲ ਕੀਤਾ ਸਨਮਾਨਿਤ
ਰਵਿੰਦਰ ਗਰੇਵਾਲ ਦੀ ਆਵਾਜ਼ ‘ਚ ਧਾਰਮਿਕ ਗੀਤ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਰਿਲੀਜ਼
ਭਾਰਤੀ ਮਿਥਿਹਾਸ ਦੀਆਂ ਅਣਸੁਣੀਆਂ ਕਹਾਣੀਆਂ ਲੈ ਕੇ ਆ ਰਹੇ ਹਨ ਲੇਖਕ ਅਕਸ਼ਤ ਗੁਪਤਾ, ‘Untold Stories’ ਵਿੱਚ ਖੁੱਲ੍ਹਣਗੇ ਸ਼ਿਵ, ਪਾਰਵਤੀ ਅਤੇ ਗਣੇਸ਼ ਨਾਲ ਜੁੜੇ ਕਈ ਰਹੱਸ
ਸਤਿੰਦਰ ਸਰਤਾਜ ਦੀ ਆਵਾਜ਼ ‘ਚ ਨਵਾਂ ਗੀਤ ‘ਪਾਕੀਜ਼ਗੀ’ ਰਿਲੀਜ਼, ਇਸ਼ਕ ਮਿਜ਼ਾਜ਼ੀ ਦੇ ਜ਼ਰੀਏ ਇਸ਼ਕ ਹਕੀਕੀ ਨੂੰ ਬਿਆਨ ਕਰਦਾ ਹੈ ਗੀਤ
ਗਾਇਕ ਕਾਕਾ ਦਾ ਨਵਾਂ ਗੀਤ ‘ਨਿਊ ਪੰਜਾਬ’ ਰਿਲੀਜ਼, ਪੰਜਾਬ ਦੇ ਨੌਜਵਾਨਾਂ ਨੂੰ ਕਰੜੀ ਮਿਹਨਤ ਦਾ ਦਿੱਤਾ ਗੀਤ ਰਾਹੀਂ ਸੁਨੇਹਾ

© Copyright Galactic Television & Communications Pvt. Ltd. 2026. All rights reserved.