ਜੀਟੀਸੀ ਲਾਈਮ ਲਾਈਟ ‘ਚ ਇਸ ਵਾਰ ਮਿਲੋ ਪ੍ਰਸਿੱਧ ਮਿਊਜ਼ਿਕ ਡਾਇਰੈਕਟਰ ਜੈਦੇਵ ਕੁਮਾਰ ਨੂੰ
ਜੀਟੀਸੀ ਪੰਜਾਬੀ ਦੇ ਸ਼ੋਅ ਜੀਟੀਸੀ ਲਾਈਮ ਲਾਈਟ ‘ਚ ਹਰ ਵਾਰ ਅਸੀਂ ਤੁਹਾਨੂੰ ਨਵੀਂ ਹਸਤੀ ਦੇ ਨਾਲ ਮਿਲਵਾਉਂਦੇ ਹਾਂ। ਇਸ ਵਾਰ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਜੈਦੇਵ ਕੁਮਾਰ ਦੇ ਨਾਲ ਤੁਹਾਡੀ ਮੁਲਾਕਾਤ ਕਰਵਾਈ ਜਾਵੇਗੀ। ਇਸ ਦੌਰਾਨ ਜੈਦੇਵ ਕੁਮਾਰ ਆਪਣੇ ਕਰੀਅਰ ਤੇ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਗੱਲਾਂ ਸਾਂਝੀਆਂ ਕਰਨਗੇ। ਇਸ ਸ਼ੋਅ ‘ਚ ਹਰ ਸੈਲੀਬ੍ਰੇਟੀ ਆਪਣੀ ਜ਼ਿੰਦਗੀ ਤੇ ਕਰੀਅਰ ਦੇ ਨਾਲ ਜੁੜੇ ਦਿਲਚਸਪ ਕਿੱਸੇ ਸਾਂਝੇ ਕਰਦੇ ਹਨ ।
ਜੀਟੀਸੀ ਪੰਜਾਬੀ ਦੇ ਸ਼ੋਅ ਜੀਟੀਸੀ ਲਾਈਮ ਲਾਈਟ ‘ਚ ਹਰ ਵਾਰ ਅਸੀਂ ਤੁਹਾਨੂੰ ਨਵੀਂ ਹਸਤੀ ਦੇ ਨਾਲ ਮਿਲਵਾਉਂਦੇ ਹਾਂ। ਇਸ ਵਾਰ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਮਿਊਜ਼ਿਕ ਡਾਇਰੈਕਟਰ ਜੈਦੇਵ ਕੁਮਾਰ ਦੇ ਨਾਲ ਤੁਹਾਡੀ ਮੁਲਾਕਾਤ ਕਰਵਾਈ ਜਾਵੇਗੀ। ਇਸ ਦੌਰਾਨ ਜੈਦੇਵ ਕੁਮਾਰ ਆਪਣੇ ਕਰੀਅਰ ਤੇ ਆਪਣੀ ਨਿੱਜੀ ਜ਼ਿੰਦਗੀ ਦੇ ਨਾਲ ਸਬੰਧਤ ਗੱਲਾਂ ਸਾਂਝੀਆਂ ਕਰਨਗੇ। ਇਸ ਸ਼ੋਅ ‘ਚ ਹਰ ਸੈਲੀਬ੍ਰੇਟੀ ਆਪਣੀ ਜ਼ਿੰਦਗੀ ਤੇ ਕਰੀਅਰ ਦੇ ਨਾਲ ਜੁੜੇ ਦਿਲਚਸਪ ਕਿੱਸੇ ਸਾਂਝੇ ਕਰਦੇ ਹਨ । ਇਸ ਟਾਕ ਸ਼ੋਅ ਨੂੰ ਹੋਸਟ ਕਰ ਰਹੇ ਹਨ ਸਾਰਾ ।
ਜੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦੇ ਲਈ ਆਏ ਦਿਨ ਨਵੇਂ ਨਕੋਰ ਸ਼ੋਅ ਲੈ ਕੇ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਜੀਟੀਸੀ ਪੰਜਾਬੀ ‘ਤੇ ਸਿਗਿੰਗ ਰਿਆਲਟੀ ਸ਼ੋਅ ਸ਼ੁਰੂ ਕੀਤਾ ਗਿਆ ਸੀ । ਜਿਸ ਦਾ ਪਹਿਲਾ ਸੀਜ਼ਨ ਕੁਝ ਦਿਨ ਪਹਿਲਾਂ ਹੀ ਮੁਕੰਮਲ ਹੋਇਆ ਸੀ ਤੇ ਆਉਣ ਵਾਲੇ ਸਮੇਂ ‘ਚ ਹੋਰ ਵੀ ਕਈ ਸ਼ੋਅ ਚੈਨਲ ਦੇ ਵੱਲੋਂ ਪ੍ਰਸਾਰਿਤ ਕੀਤੇ ਜਾਣਗੇ । ਜੀਟੀਸੀ ਪੰਜਾਬੀ ‘ਤੇ ਦੇਸ਼ ਵਿਦੇਸ਼ ‘ਚ ਵੱਸਦੀਆਂ ਸੰਗਤਾਂ ਦੇ ਲਈ ਰੋਜ਼ਾਨਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਲਾਈਵ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾ ਰਿਹਾ ਹੇ। ਇਸ ਤੋਂ ਇਲਾਵਾ ਜਾਣਕਾਰੀ ਤੇ ਮਨੋਰੰਜਨ ਭਰਪੂਰ ਪ੍ਰੋਗਰਾਮ, ਫ਼ਿਲਮਾਂ ਤੇ ਗਾਣੇ ਵੀ ਪ੍ਰਸਾਰਿਤ ਕੀਤੇ ਜਾ ਰਹੇ ਹਨ।