ਦਿਲਜੀਤ ਦੋਸਾਂਝ ਨੇ ਕਿਹਾ ‘ਜਿੰਨਾ ਵੱਡਾ ਸਿਰ, ਓਨੀ ਵੱਡੀਆਂ ਟੈਨਸ਼ਨਾਂ’,ਵੀਡੀਓ ਹੋ ਰਿਹਾ ਵਾਇਰਲ
ਦਿਲਜੀਤ ਦੋਸਾਂਝ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਕਹਿ ਰਹੇ ਹਨ ਕਿ ਹਰ ਇਨਸਾਨ ਅੱਜ ਟੈਨਸ਼ਨ ਦੇ ਨਾਲ ਜੂਝ ਰਿਹਾ ਹੈ ਅੱਜ ਹੈ ਕੋਈ ਅਜਿਹਾ ਇਨਸਾਨ ਜਿਸ ਨੂੰ ਕੋਈ ਟੈਨਸ਼ਨ ਨਹੀਂ ਹੈ।ਸੋਸ਼ਲ ਮੀਡੀਆ ਤੇ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

_8910cebaed9fa0a460d55d8ed5f21c07_1280X720.webp)
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਨ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਆਪਣੇ ਗੀਤਾਂ ਦੀ ਪਲੇਅ ਲਿਸਟ ਜਾਰੀ ਕੀਤੀ ਹੈ।

ਜਿਸ ਦੇ ਸਾਰੇ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਕੁਝ ਕੁ ਗੀਤਾਂ ਦੇ ਤਾਂ ਵੀਡੀਓ ਵੀ ਰਿਲੀਜ਼ ਕਰ ਦਿੱਤੇ ਗਏ ਹਨ। ਦਿਲਜੀਤ ਦੋਸਾਂਝ ਨੇ ਗੀਤਾਂ ਦੇ ਨਾਲ ਨਾਲ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਗਿਆ ਹੈ। ਜਲਦ ਹੀ ਉਹ ਸ਼ਹਿਨਾਜ਼ ਗਿੱਲ ਤੇ ਸੋਨਮ ਬਾਜਵਾ ਦੇ ਨਾਲ ਫ਼ਿਲਮ ‘ਰੰਨਾ ‘ਚ ਧੰਨਾ’ ਵਿੱਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ।