ਦਿਲਪ੍ਰੀਤ ਢਿੱਲੋਂ ਨੇ ਆਪਣੇ ਪੁੱਤਰ ਦੇ ਨਾਲ ਤਸਵੀਰ ਕੀਤੀਆਂ ਸਾਂਝੀਆਂ, ਪੁੱਤ ਨਾਲ ਕੁਆਲਿਟੀ ਟਾਈਮ ਬਿਤਾਉਂਦੇ ਆਏ ਨਜ਼ਰ
ਦਿਲਪ੍ਰੀਤ ਢਿੱਲੋਂ ਨੇ ਆਪਣੇ ਪੁੱਤਰ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਨ੍ਹਾਂ ‘ਚ ਦਿਲਪ੍ਰੀਤ ਢਿੱਲੋਂ ਆਪਣੇ ਪੁੱਤਰ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੇ ਹੋਏ ਨਜ਼ਰ ਆ ਰਹੇ ਹਨ।ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਬੇਟੇ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ।
ਦਿਲਪ੍ਰੀਤ ਢਿੱਲੋਂ ਨੇ ਆਪਣੇ ਪੁੱਤਰ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਜਿਨ੍ਹਾਂ ‘ਚ ਦਿਲਪ੍ਰੀਤ ਢਿੱਲੋਂ ਆਪਣੇ ਪੁੱਤਰ ਦੇ ਨਾਲ ਕੁਆਲਿਟੀ ਟਾਈਮ ਬਿਤਾਉਂਦੇ ਹੋਏ ਨਜ਼ਰ ਆ ਰਹੇ ਹਨ।ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਬੇਟੇ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ।ਦਿਲਪ੍ਰੀਤ ਢਿੱਲੋਂ ਦੇ ਬੇਟੇ ਦਾ ਜਨਮ ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ ।ਜਿਸ ਦੀਆਂ ਤਸਵੀਰਾਂ ਤੇ ਵੀਡੀਓ ਵੀ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਸਾਂਝੀਆਂ ਕੀਤੀਆਂ ਸਨ ।

ਦਿਲਪ੍ਰੀਤ ਢਿੱਲੋਂ ਦਾ ਵਰਕ ਫ੍ਰੰਟ
ਦਿਲਪ੍ਰੀਤ ਢਿੱਲੋਂ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਦਿਲਪ੍ਰੀਤ ਢਿੱਲੋਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਗਾਇਕੀ ਦੇ ਨਾਲ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ।
_ed7a5da2d1305f542aa130ef5583a6ea_1280X720.webp)
ਦਿਲਪ੍ਰੀਤ ਢਿੱਲੋਂ ਦੀ ਨਿੱਜੀ ਜ਼ਿੰਦਗੀ
ਦਿਲਪ੍ਰੀਤ ਢਿੱਲੋਂ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਦੀ ਜ਼ਿੰਦਗੀ ‘ਚ ਕਾਫੀ ਉਤਰਾਅ ਚੜ੍ਹਾਅ ਭਰੀ ਰਹੀ ਹੈ। ਉਨ੍ਹਾਂ ਨੇ ਪਹਿਲਾ ਵਿਆਹ ਅੰਬਰ ਧਾਲੀਵਾਲ ਦੇ ਨਾਲ ਕਰਵਾਇਆ ਸੀ ਅਤੇ ਵਿਆਹ ਤੋਂ ਬਾਅਦ ਕੁਝ ਸਾਲ ਤਾਂ ਠੀਕ ਰਿਹਾ ਪਰ ਕੁਝ ਸਾਲ ਬਾਅਦ ਦੋਵਾਂ ਦਰਮਿਆਨ ਵਿਵਾਦ ਰਹਿਣ ਲੱਗ ਪਿਆ। ਜਿਸ ਤੋਂ ਬਾਅਦ ਦੋਵਾਂ ਦੇ ਰਸਤੇ ਵੱਖ ਹੋ ਗਏ ।