ਗਾਇਕ ਹਰਭਜਨ ਸ਼ੇਰਾ ਨੂੰ ਹਾਈਕੋਰਟ ‘ਚ ਪੇਸ਼ ਕਰਨ ਦੇ ਹੁਕਮ, ਪਤਨੀ ਨੇ ਲਗਾਏ ਕੈਦ ਕਰਨ ਦੇ ਗੰਭੀਰ ਇਲਜ਼ਾਮ
ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਹਰਭਜਨ ਸ਼ੇਰਾ ਦੀ ਪਤਨੀ ਹਮੀਰ ਕੌਰ ਦਾ ਇਲਜ਼ਾਮ ਹੈ ਕਿ ਗਾਇਕ ਤੇ ਉਸ ਦੇ ਰਿਸ਼ਤੇਦਾਰਾਂ ਨੇ ਗੈਰ ਕਾਨੂੰਨੀ ਤਰੀਕੇ ਦੇ ਨਾਲ ਉਸ ਨੂੰ ਕੈਦ ਕੀਤਾ ਅਤੇ ਜਿਸ ਕਾਰਨ ਉਹ ਆਪਣੇ ਪਰਿਵਾਰ ਦੇ ਨਾਲ ਸੰਪਰਕ ਕਰਨ ਤੇ ਘਰ ਵਾਪਸ ਜਾਣ ਤੋਂ ਰੋਕ ਰਹੇ ਹਨ ।
ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਹਰਭਜਨ ਸ਼ੇਰਾ ਦੀ ਪਤਨੀ ਹਮੀਰ ਕੌਰ ਦਾ ਇਲਜ਼ਾਮ ਹੈ ਕਿ ਗਾਇਕ ਤੇ ਉਸ ਦੇ ਰਿਸ਼ਤੇਦਾਰਾਂ ਨੇ ਗੈਰ ਕਾਨੂੰਨੀ ਤਰੀਕੇ ਦੇ ਨਾਲ ਉਸ ਨੂੰ ਕੈਦ ਕੀਤਾ ਅਤੇ ਜਿਸ ਕਾਰਨ ਉਹ ਆਪਣੇ ਪਰਿਵਾਰ ਦੇ ਨਾਲ ਸੰਪਰਕ ਕਰਨ ਤੇ ਘਰ ਵਾਪਸ ਜਾਣ ਤੋਂ ਰੋਕ ਰਹੇ ਹਨ । ਜਿਸ ਤੋਂ ਬਾਅਦ ਅੱਜ ਯਾਨੀ ਕਿ ਬੁੱਧਵਾਰ ਨੂੰ ਉਨ੍ਹਾਂ ਨੂੰ ਹਾਈਕੋਰਟ ‘ਚ ਪੇਸ਼ ਹੋਣ ਦੇ ਹੁਕਮ ਕੀਤੇ ਗਏ ਹਨ। ਇਸ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਨੇ ਹੋਰ ਵੀ ਕਈ ਇਲਜ਼ਾਮ ਲਗਾਏ ਹਨ ।
ਹਰਭਜਨ ਸ਼ੇਰਾ ਦਾ ਵਰਕ ਫ੍ਰੰਟ
ਹਰਭਜਨ ਸ਼ੇਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਨੱਬੇ ਤੇ ਦੋ ਹਜ਼ਾਰ ਦੇ ਦਹਾਕੇ ‘ਚ ਉਨ੍ਹਾਂ ਨੇ ਆਪਣੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਸੀ ਅਤੇ ਹੁਣ ਤੱਕ ਕਈ ਗੀਤ ਪੰਜਾਬੀ ਇੰਡਸਟਰੀ ਦੀ ਝੋਲੀ ਪਾਏ ਹਨ।