ਗਾਇਕ ਸ਼ਿਵਜੋਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ
ਗਾਇਕ ਸ਼ਿਵਜੋਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਮੌਕੇ ‘ਤੇ ਉੇਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗੁਰਬਾਣੀ ਦੇ ਕੁਝ ਸਲੋਕ ਵੀ ਲਿਖੇ । ਇਸ ਮੌਕੇ ਨੇ ਕੁਝ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਬਿਤਾਇਆ ਅਤੇ ਸ਼ਬਦ ਕੀਰਤਨ ਤੇ ਗੁਰਬਾਣੀ ਦਾ ਅਨੰਦ ਵੀ ਮਾਣਿਆ ।ਉਨ੍ਹਾਂ ਨੇ ਗੁਰਬਾਣੀ ਦੇ ਕੁਝ ਸਲੋਕ ਸਾਂਝੇ ਕੀਤੇ ।

“ਹਰਿ ਮੰਦਰੁ ਏਹੁ ਸਰੀਰੁ ਹੈ ਗਿਆਨਿ ਰਤਨਿ ਪਰਗਟੁ ਹੋਇ ॥
ਹਰਿ ਮੰਦਰੁ ਏਹੁ ਜਗਤੁ ਹੈ ਗੁਰ ਬਿਨੁ ਘੋਰੰਧਾਰ ॥
ਹਰਿ ਮੰਦਰ ਮਹਿ ਨਾਮੁ ਨਿਧਾਨੁ ਹੈ ਨਾ ਬੂਝਹਿ ਮੁਗਧ ਗਵਾਰ ॥
ਹਰਿ ਮੰਦਰ ਮਹਿ ਹਰਿ ਵਸੈ ਸਰਬ ਨਿਰੰਤਰਿ ਸੋਇ ॥
ਅੰਮ੍ਰਿਤ ਸਰੁ ਸਤਿਗੁਰੁ ਸਤਿਵਾਦੀ ਜਿਤੁ ਨਾਤੈ ਕਊਆ ਹੰਸੁ ਹੋਹੈ ॥

ਸ਼ਿਵਜੋਤ ਦਾ ਵਰਕ ਫ੍ਰੰਟ
ਸ਼ਿਵਜੋਤ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਮੋਟੀ ਮੋਟੀ ਅੱਖ, ਸ਼ਰਾਰਾ ਸਣੇ ਕਈ ਹਿੱਟ ਗੀਤ ਗਾਏ ਹਨ।ਇਸ ਤੋਂ ਇਲਾਵਾ ਪਲਾਜ਼ੋ ਗੀਤ ਦੇ ਨਾਲ ਵੀ ਉਨ੍ਹਾਂ ਨੇ ਦਰਸ਼ਕਾਂ ਦੇ ਦਿਲ ਜਿੱਤੇ ਸਨ।