ਅਦਾਕਾਰਾ ਸ਼ਹਿਨਾਜ਼ ਗਿੱਲ ਤੇ ਗੁਰਲੀਨ ਚੋਪੜਾ ਨੇ ਗੁਰਪੁਰਬ ਦੀਆਂ ਸੰਗਤਾਂ ਨੂੰ ਦਿੱਤੀ ਵਧਾਈ
ਅਦਾਕਾਰਾ ਗੁਰਲੀਨ ਚੋਪੜਾ ਨੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ “ਅੱਜ ਸਾਡੇ ਚਾਲੀ ਅੰਮ੍ਰਿਤ ਵੇਲੇ ਦੇ ਕੰਪਲੀਟ ਹੋ ਗਏ।ਸਾਰੀ ਸੰਗਤ ਨੂੰ ਜਿਨ੍ਹਾਂ ਨੇ ਅੰਮ੍ਰਿਤ ਵੇਲੇ ਦੇ ਪਾਠ ਕੀਤੇ ਗੁਰਪੁਰਬ ਦੀਆਂ ਬਹੁਤ-ਬਹੁਤ ਵਧਾਈਆਂ”।ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਵੀ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

_7d16680dbb7f81beee088ace2f88a83e_1280X720.webp)
ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਸ਼ਹਿਨਾਜ਼ ਗਿੱਲ ਨੇ ਸਭ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਹਨ। ਅਦਾਕਾਰਾ ਗੁਰਲੀਨ ਚੋਪੜਾ ਗੁਰਬਾਣੀ ਤੇ ਗੁਰੁ ਘਰ ਦੇ ਨਾਲ ਜੁੜੀ ਹੋਈ ਹੈ ਅਤੇ ਉਸ ਦਾ ਕਹਿਣਾ ਹੈ ਕਿ ਉਹ ਅੰਮ੍ਰਿਤ ਵੇਲੇ ਉੱਠ ਕੇ ਹਮੇਸ਼ਾ ਪਾਠ ਕਰਦੀ ਹੈ ਅਤੇ ਉਸ ਨੇ ਜ਼ਿੰਦਗੀ ‘ਚ ਜੋ ਵੀ ਕੁਝ ਹਾਸਲ ਕੀਤਾ ਹੈ ਉਹ ਅੰਮ੍ਰਿਤ ਵੇਲੇ ਦੀ ਬਦੌਲਤ ਹੀ ਮਿਲਿਆ ਹੈ।

ਗੁਰਲੀਨ ਚੋਪੜਾ ਦਾ ਵਰਕ ਫ੍ਰੰਟ
ਗੁਰਲੀਨ ਚੋਪੜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।
ਉਨ੍ਹਾਂ ਦੇ ਪਤੀ ਦਵਿੰਦਰ ਰੰਧਾਵਾ ਵੀ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹਨ । ਅਕਸਰ ਦੋਵੇਂ ਜਣੇ ਆਪਣਾ ਕੰਟੈਂਟ ਕ੍ਰਿਏਟ ਕਰਦੇ ਹੋਏ ਨਜ਼ਰ ਆਉਂਦੇ ਹਨ।