ਸ਼ਹਿਨਾਜ਼ ਗਿੱਲ ਨੇ ਸਾਂਝੀਆਂ ਕੀਤੀਆਂ ਤਸਵੀਰਾਂ, ਫੈਨਸ ਵੀ ਲੁਟਾ ਰਹੇ ਪਿਆਰ
ਸ਼ਹਿਨਾਜ਼ ਗਿੱਲ ਦੀ ਹਾਲ ਹੀ ‘ਚ ਨਵੀਂ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਰਿਲੀਜ਼ ਹੋਈ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। ਇਸ ਤੋਂ ਬਾਅਦ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਨਵੇਂ ਫੋਟੋ ਸ਼ੂਟ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਫੈਨਸ ਵੀ ਇਨ੍ਹਾਂ ਤਸਵੀਰਾਂ ‘ਤੇ ਰਿਐਕਸ਼ਨ ਦੇ ਰਹੇ ਹਨ ਅਤੇ ਅਦਾਕਾਰਾ ਦੀਆਂ ਤਸਵੀਰਾਂ ‘ਤੇ ਹਾਰਟ ਵਾਲੇ ਇਮੋਜੀ ਪੋਸਟ ਕਰ ਰਹੇ ਹਨ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਨੇ ਬਹੁਤ ਹੀ ਸੋਹਣਾ ਸੂਟ ਪਾਇਆ ਹੋਇਆ ਹੈ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਵੱਖ ਵੱਖ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ।
_df4349618515670feba12ef25f7aa079_1280X720.webp)
ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਪਹਿਲਾਂ ਉਹ ਪਹਿਲਾਂ ਫ਼ਿਲਮ ‘ਇਸ਼ਕਨਾਮਾ’ ਫਿਰ ਗਿੱਪੀ ਗਰੇਵਾਲ ਦੇ ਨਾਲ ਫ਼ਿਲਮ ‘ਸਿੰਘ ਵਰਸਿਜ਼ ਕੌਰ-੨’ ਅਤੇ ਹੁਣ ਜਲਦ ਹੀ ਉਹ ਦਿਲਜੀਤ ਦੋਸਾਂਝ ਦੇ ਨਾਲ ਫ਼ਿਲਮ ਰੰਨਾ ‘ਚ ਧੰਨਾ ‘ਚ ਦਿਖਾਈ ਦੇਵੇਗੀ। ਇਸ ਫ਼ਿਲਮ ‘ਚ ਸੋਨਮ ਬਾਜਵਾ ਵੀ ਨਜ਼ਰ ਆਉਣਗੇ ।

ਇਸ ਤੋਂ ਪਹਿਲਾਂ ਅਦਾਕਾਰਾ ਪੰਜਾਬੀ ਇੰਡਸਟਰੀ ‘ਚ ਬਤੌਰ ਮਾਡਲ ਕੰਮ ਕਰ ਰਹੀ ਸੀ । ਜਿਸ ਤੋਂ ਬਾਅਦ ਉਸ ਨੇ ਬਿੱਗ ਬੌਸ -13 ‘ਚ ਭਾਗ ਲਿਆ ਅਤੇ ਇਸ ਤੋਂ ਬਾਅਦ ਉਸ ਦੇ ਕਰੀਅਰ ਨੇ ਰਫਤਾਰ ਫੜ੍ਹੀ ਅਤੇ ਹੁਣ ਉਹ ਪੰਜਾਬੀ ਹੀ ਨਹੀਂ ਬਾਲੀਵੁੱਡ ਇੰਡਸਟਰੀ ‘ਚ ਵੀ ਕੰਮ ਕਰ ਰਹੀ ਹੈ।