ਕਰੀਨਾ ਕਪੂਰ ਦਾ ਬੀਤੇ ਦਿਨੀਂ ਫ਼ਿਲਮ ‘ਦਾਇਰਾ’ ਦਾ ਟ੍ਰੇਲਰ ਲਾਂਚ ਹੋਇਆ ਸੀ । ਇਸ ਦੌਰਾਨ ਅਦਾਕਾਰਾ ਨੇ ਫ਼ਿਲਮ ਤੇ ਉਨ੍ਹਾਂ ਦੇ ਕਿਰਦਾਰ ਬਾਰੇ ਮੀਡੀਆ ਦੇ ਨਾਲ ਜਾਣਕਾਰੀ ਸਾਂਝੀ ਕੀਤੀ ਸੀ। ਪਰ ਇਸੇ ਦੌਰਾਨ ਹੀ ਅਦਾਕਾਰਾ ਕਿਸੇ ਗੱਲੋਂ ਨਰਾਜ਼ ਹੋ ਗਈ । ਜਿਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਕਿਸੇ ਗੱਲ ਤੋਂ ਨਰਾਜ਼ ਨਜ਼ਰ ਆ ਰਹੀ ਹੈ ਅਤੇ ਪੈਪਰਾਜ਼ੀ ‘ਤੇ ਭੜਕਦੀ ਹੋਈ ਦਿਖਾਈ ਦੇ ਰਹੀ ਹੈ।
Add GTC Pollywood on Google
ਕਰੀਨਾ ਕਪੂਰ ਦਾ ਬੀਤੇ ਦਿਨੀਂ ਫ਼ਿਲਮ ‘ਦਾਇਰਾ’ ਦਾ ਟ੍ਰੇਲਰ ਲਾਂਚ ਹੋਇਆ ਸੀ । ਇਸ ਦੌਰਾਨ ਅਦਾਕਾਰਾ ਨੇ ਫ਼ਿਲਮ ਤੇ ਉਨ੍ਹਾਂ ਦੇ ਕਿਰਦਾਰ ਬਾਰੇ ਮੀਡੀਆ ਦੇ ਨਾਲ ਜਾਣਕਾਰੀ ਸਾਂਝੀ ਕੀਤੀ ਸੀ। ਪਰ ਇਸੇ ਦੌਰਾਨ ਹੀ ਅਦਾਕਾਰਾ ਕਿਸੇ ਗੱਲੋਂ ਨਰਾਜ਼ ਹੋ ਗਈ । ਜਿਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਕਿਸੇ ਗੱਲ ਤੋਂ ਨਰਾਜ਼ ਨਜ਼ਰ ਆ ਰਹੀ ਹੈ ਅਤੇ ਪੈਪਰਾਜ਼ੀ ‘ਤੇ ਭੜਕਦੀ ਹੋਈ ਦਿਖਾਈ ਦੇ ਰਹੀ ਹੈ।ਸੋਸ਼ਲ ਮੀਡੀਆ ਤੇ ਅਦਾਕਾਰਾ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਹਾਲਾਂਕਿ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਅਦਾਕਾਰਾ ਕਿਹੜੀ ਗੱਲੋਂ ਨਰਾਜ਼ ਹੋਈ ਹੈ।

‘ਦਾਇਰਾ’ ‘ਚ ਆਏਗੀ ਨਜ਼ਰ
ਅਦਾਕਾਰਾ ਕਰੀਨਾ ਕਪੂਰ ਫ਼ਿਲਮ ‘ਦਾਇਰਾ’ ‘ਚ ਨਜ਼ਰ ਆਏਗੀ।ਇਸ ਫ਼ਿਲਮ ‘ਚ ਉਨ੍ਹਾਂ ਨੇ ਆਪਣੇ ਕਿਰਦਾਰ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਫ਼ਿਲਮ ‘ਦਾਇਰਾ’ ਦੀ ਗੱਲ ਕਰੀਏ ਤਾਂ ਕਰੀਨਾ ਕਪੂਰ ਅਹਿਮ ਕਿਰਦਾਰ ‘ਚ ਨਜ਼ਰ ਆਉਣਗੇ।

ਫ਼ਿਲਮ ‘ਚ ਉਨ੍ਹਾਂ ਤੋਂ ਇਲਾਵਾ ਕੰਵਲਜੀਤ ਸਿੰਘ ਜਿਤੇਂਦਰ ਜੋਸ਼ੀ, ਸੰਦੀਪ ਕੁਲਕਰਣੀ ਅਤੇ ਤ੍ਰਿਪਤੀ ਵੀ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ।ਫ਼ਿਲਮ ਦੀ ਕਹਾਣੀ ਤੇ ਡਾਇਰੈਕਸ਼ਨ ਮੇਘਨਾ ਗੁਲਜ਼ਾਰ ਦੇ ਵੱਲੋਂ ਕੀਤੀ ਗਈ ਹੈ।
_f80419eac8fd5bd280c3c6c30291f7bd_1280X720.webp)
ਕਰੀਨਾ ਕਪੂਰ ਦਾ ਵਰਕ ਫ੍ਰੰਟ
ਅਦਾਕਾਰਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਦੀਆ ਹਿੱਟ ਫ਼ਿਲਮਾਂ ਦੀ ਗੱਲ ਕਰੀਏ ਜਬ ਵੀ ਮੈਟ,ਥ੍ਰੀ ਇਡੀਅਟਸ, ਚੁਪ ਚੁਪ ਕੇ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।
- GTC Pollywood