ਅਦਾਕਾਰ ਰਾਜਪਾਲ ਯਾਦਵ ਨੇ ਮੁਸ਼ਤਾਕ ਖ਼ਾਨ ਦੇ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਜੋ ਉਨ੍ਹਾਂ ਦੇ ਦਿਹਾਂਤ ਤੋਂ ਮਹਿਜ਼ ਦੋ ਘੰਟੇ ਦਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਮੁਸ਼ਤਾਕ ਖ਼ਾਨ ਦੇ ਨਾਲ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਰਾਜਪਾਲ ਯਾਦਵ ਮੁਸ਼ਤਾਕ ਖ਼ਾਨ ਦੇ ਨਾਲ ਗੱਲਬਾਤ ਕਰਦੇ ਹੋਏ ਨਜ਼ਰ ਆ ਰਹੇ ਹਨ ।
Add GTC Pollywood on Google

ਹਾਲਾਂਕਿ ਰਾਜਪਾਲ ਯਾਦਵ ਦੀ ਕਿਸੇ ਵੀ ਗੱਲ ਦਾ ਮੁਸ਼ਤਾਕ ਖ਼ਾਨ ਜਵਾਬ ਨਹੀਂ ਦੇ ਰਹੇ ਹਨ। ਰਾਜਪਾਲ ਯਾਦਵ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਲਿਖਿਆ ਸੀ ਕਿ “ਮੈਂ ਦਿਨ 'ਚ ਹੀ ਮੁਸ਼ਤਾਕ ਭਾਈ ਨੂੰ ਮਿਲ ਕੇ ਆਇਆ ਹਾਂ।ਉਨ੍ਹਾਂ ਨਾਲ ਗੱਲਾਂ ਕੀਤੀਆਂ। ਮੈਨੂੰ ਦੇਖ ਕੇ ਉਨ੍ਹਾਂ ਨੇ ਮੇਰੇ ਨਾਲ ਹੱਥ ਵੀ ਮਿਲਾਇਆ। ਉਨ੍ਹਾਂ ਨੇ ਪੂਰੀ ਗੱਲਬਾਤ ਸੁਣੀ ਅਤੇ ਉਸ ’ਤੇ ਪ੍ਰਤੀਕਿਰਿਆ ਵੀ ਦਿੱਤੀ।”ਹਾਲਾਂਕਿ ਉਨ੍ਹਾਂ ਨੇ ਇਸ ਵੀਡੀਓ ਨੂੰ ਬਾਅਦ ‘ਚ ਡਿਲੀਟ ਵੀ ਕਰ ਦਿੱਤਾ।

ਕੈਂਸਰ ਦੀ ਬੀਮਾਰੀ ਦੇ ਨਾਲ ਹੋਈ ਮੌਤ
ਅਦਾਕਾਰ ਮੁਸ਼ਤਾਕ ਖ਼ਾਨ ਦੀ ਕੈਂਸਰ ਦੀ ਬੀਮਾਰੀ ਦੇ ਨਾਲ ਦਿਹਾਂਤ ਹੋ ਗਿਆ ਸੀ ।ਉਹ ਪਿਛਲੇ ਕਈ ਮਹੀਨਿਆਂ ਤੋਂ ਇਸ ਬੀਮਾਰੀ ਦੇ ਨਾਲ ਜੂਝ ਰਹੇ ਸਨ ਅਤੇ ਬੀਤੇ ਦਿਨੀਂ ਉਨ੍ਹਾਂ ਦਾ ਇਸ ਬੀਮਾਰੀ ਦੇ ਕਾਰਨ ਦਿਹਾਂਤ ਹੋ ਗਿਆ ਸੀ ।ਉਨ੍ਹਾਂ ਦੇ ਸਪੁਰਦ-ਏ-ਖ਼ਾਕ ਦੇ ਮੌਕੇ ‘ਤੇ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
- GTC Pollywood