ਅਦਾਕਾਰ ਵਰੁਣ ਧਵਨ ਨੇ ਖੇਤੀ ਲਈ ਜ਼ਮੀਨ ਖਰੀਦੀ ਹੈ। ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਹ ਦੱਸ ਰਹੇ ਹਨ ਕਿ ‘ਮੇਰੀ ਜ਼ਿੰਦਗੀ ਦੀ ਬਹੁਤ ਵੱਡੀ ਉਪਲਬਧੀ। ਮੈਂ ਇੱਕ ਖੇਤ ਖਰੀਦਿਆ ਹੈ ਅਤੇ ਇਸ ਖੇਤ ‘ਚ ਉਹ ਚਾਹ ਤੇ ਬਿਸਕੁਟ ਦਾ ਅਨੰਦ ਲੈਂਦੇ ਹੋਏ ਨਜ਼ਰ ਆਏ । ਉਨ੍ਹਾਂ ਨੇ ਕਿਹਾ ਕਿ ਇਸ ਅਹਿਸਾਸ ਨੂੰ ਉਹ ਸ਼ਬਦਾਂ ‘ਚ ਬਿਆਨ ਨਹੀਂ ਕਰ ਸਕਦੇ”।
Add GTC Pollywood on Google

ਵਰੁਣ ਧਵਨ ਦੇ ਇਸ ਖੇਤ ‘ਚ ਝੋਨਾ ਲੱਗਿਆ ਹੋਇਆ ਹੈ ਅਤੇ ਉਹ ਇਸ ਖੇਤ ‘ਤੇ ਉੱਥੋਂ ਦੇ ਵਾਤਾਵਰਨ ਨੂੰ ਵੇਖ ਕੇ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਵਰੁਣ ਧਵਨ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਵਰੁਣ ਧਵਨ ਦਾ ਵਰਕ ਫ੍ਰੰਟ
ਅਦਾਕਾਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ਤੇ ਉਹ ਅਕਸਰ ਫੈਨਸ ਦੇ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ।
- GTC Pollywood