ਗਾਇਕ ਤੇ ਗੀਤਕਾਰ ਬਲਵੀਰ ਬੋਪਾਰਾਏ ਜਿਨ੍ਹਾਂ ਦੀ ਮਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦਾ ਅੰਤਿਮ ਸਸਕਾਰ ਬੀਤੇ ਦਿਨ ਉਨ੍ਹਾਂ ਦੇ ਜੱਦੀ ਪਿੰਡ ਪਿੰਡ ਬੋਪਾਰਾਏ ਕਲਾਂ ਵਿਖੇ ‘ਚ ਕੀਤਾ ਗਿਆ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ਅਤੇ ਵਿੱਛੜੀ ਰੂਹ ਨੂੰ ਅੰਤਿਮ ਵਿਦਾਈ ਦਿੱਤੀ ।
Add GTC Pollywood on Google
ਗਾਇਕ ਤੇ ਗੀਤਕਾਰ ਬਲਵੀਰ ਬੋਪਾਰਾਏ ਜਿਨ੍ਹਾਂ ਦੀ ਮਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦਾ ਅੰਤਿਮ ਸਸਕਾਰ ਬੀਤੇ ਦਿਨ ਉਨ੍ਹਾਂ ਦੇ ਜੱਦੀ ਪਿੰਡ ਪਿੰਡ ਬੋਪਾਰਾਏ ਕਲਾਂ ਵਿਖੇ ‘ਚ ਕੀਤਾ ਗਿਆ । ਜਿਸ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ਅਤੇ ਵਿੱਛੜੀ ਰੂਹ ਨੂੰ ਅੰਤਿਮ ਵਿਦਾਈ ਦਿੱਤੀ ।ਮਾਤਾ ਗੁਰਮੇਲ ਕੌਰ ਦੇ ਅੰਤਿਮ ਸਸਕਾਰ ਮੌਕੇ ਪੰਜਾਬੀ ਕਲਾ ਅਤੇ ਸੰਗੀਤ ਜਗਤ ਨਾਲ ਜੁੜੀਆਂ ਕਈ ਨਾਮਵਰ ਸ਼ਖ਼ਸੀਅਤਾਂ ਵੀ ਪੁੱਜੀਆਂ।

ਇਨ੍ਹਾਂ ਵਿੱਚ ਪੀ.ਐੱਫ਼.ਏ. ਦੇ ਚੇਅਰਮੈਨ ਮਲਕੀਤ ਸਿੰਘ ਰੌਣੀ, ਮੰਡ ਹਿਰਦਾਪੁਰੀ, ਕਮਲਜੀਤ ਨੀਲੋਂ ਅਤੇ ਪ੍ਰਕਾਸ਼ ਗਾਦੂ ਸਮੇਤ ਹੋਰ ਸ਼ਖ਼ਸੀਅਤਾਂ ਨੇ ਗਾਇਕ ਬਲਬੀਰ ਬੋਪਾਰਾਏ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਮਾਤਾ ਗੁਰਮੇਲ ਕੌਰ ਦੇ ਵਿਛੋੜੇ ’ਤੇ ਅਫ਼ਸੋਸ ਪ੍ਰਗਟ ਕਰਦਿਆਂ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਰੱਖਣ ਦੀ ਅਰਦਾਸ ਕੀਤੀ।

ਬਲਵੀਰ ਬੋਪਾਰਾਏ ਦਾ ਵਰਕ ਫ੍ਰੰਟ
ਬਲਵੀਰ ਬੋਪਾਰਾਏ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ। ਜਿਸ ‘ਚ ਦਿਲਜੀਤ ਦੋਸਾਂਝ ਵੀ ਸ਼ਾਮਿਲ ਹਨ ।

ਦਿਲਜੀਤ ਦੋਸਾਂਝ ਨੇ ਨਾ ਸਿਰਫ਼ ਗੀਤ ਲਿਖੇ, ਬਲਕਿ ਆਪਣੀ ਆਵਾਜ਼ ‘ਚ ਕਈ ਗੀਤ ਵੀ ਰਿਲੀਜ਼ ਕੀਤੇ । ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਪਿਆਰ ਮਿਲਿਆ ਸੀ ।
- GTC Pollywood