ਦਿਲਜੀਤ ਦੋਸਾਂਝ ਨੇ ਪਰਿਵੰਦਰ ਸਿੰਘ ਝੋਟੇ ਦੇ ਹੱਕ ‘ਚ ਪੋਸਟ ਪਾਈ ਹੈ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਹੱਕ ‘ਚ ਪੋਸਟ ਪਾਈ ਹੈ। ਉਨ੍ਹਾਂ ਨੇ ਪਰਵਿੰਦਰ ਝੋਟੇ ਦੀ ਇੱਕ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ “ਪੂਰਾ ਪੰਜਾਬ ਦੁੱਖ ਦੀ ਇਸ ਘੜੀ ‘ਚ ਪਰਿਵਾਰ ਦੇ ਨਾਲ ਹੈ।ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ”।
Add GTC Pollywood on Google
ਦਿਲਜੀਤ ਦੋਸਾਂਝ ਨੇ ਪਰਿਵੰਦਰ ਸਿੰਘ ਝੋਟੇ ਦੇ ਹੱਕ ‘ਚ ਪੋਸਟ ਪਾਈ ਹੈ। ਉਨ੍ਹਾਂ ਨੇ ਪਰਵਿੰਦਰ ਸਿੰਘ ਝੋਟੇ ਦੇ ਹੱਕ ‘ਚ ਪੋਸਟ ਪਾਈ ਹੈ। ਉਨ੍ਹਾਂ ਨੇ ਪਰਵਿੰਦਰ ਝੋਟੇ ਦੀ ਇੱਕ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਲਿਖਿਆ “ਪੂਰਾ ਪੰਜਾਬ ਦੁੱਖ ਦੀ ਇਸ ਘੜੀ ‘ਚ ਪਰਿਵਾਰ ਦੇ ਨਾਲ ਹੈ।ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ”।
_8910cebaed9fa0a460d55d8ed5f21c07_1280X720.webp)
ਦਿਲਜੀਤ ਦੋਸਾਂਝ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦੇ ਰਹੇ ਹਨ।ਦੱਸ ਦਈਏ ਕਿ ਕੁਝ ਦਿਨ ਪਹਿਲਾਂ ਪਰਵਿੰਦਰ ਸਿੰਘ ਝੋਟੇ ਦਾ ਕਤਲ ਕਰ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਇਸ ਮਾਮਲੇ ‘ਚ ਲਗਾਤਾਰ ਕਾਰਵਾਈ ਦੀ ਮੰਗ ਨੂੰ ਲੈ ਕੇ ਰੋਸ ਧਰਨੇ ਕੀਤੇ ਜਾ ਰਹੇ ਹਨ।ਕਈ ਸੈਲੀਬੇ੍ਰਟੀਜ਼ ਵੀ ਪਰਿਵੰਦਰ ਸਿੰਘ ਝੋਟੇ ਦੇ ਹੱਕ ‘ਚ ਨਿੱਤਰੇ ਹਨ। ਜਿਸ ‘ਚ ਰਣਜੀਤ ਬਾਵਾ, ਗੁਲਾਬ ਸਿੱਧੂ ਸਣੇ ਕਈ ਕਲਾਕਾਰਾਂ ਨੇ ਉਨ੍ਹਾਂ ਦੀ ਹਿਮਾਇਤ ਕੀਤੀ ਹੈ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਇਸ ਦੇ ਨਾਲ ਹੀ ਉਹ ਹਮੇਸ਼ਾ ਪੰਜਾਬ ਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਦੇ ਹਨ । ਕਿਸਾਨ ਅੰਦੋਲਨ ਦੇ ਦੌਰਾਨ ਵੀ ਉਨ੍ਹਾਂ ਨੇ ਵਧ ਚੜ੍ਹ ਕੇ ਭਾਗ ਲਿਆ ਸੀ।
- GTC Pollywood