ਪੰਜਾਬੀ ਗਾਇਕ ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਅਵਕਾਸ਼ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਹਰਮਨ ਮਾਨ ਨੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ “ਸਾਡੇ ਜੇਠੇ, ਸਾਡੇ ਸ਼ਾਨਦਾਰ, ਪਿਆਰੇ ਪੁੱਤਰ ਅਵਕਾਸ਼ ਮਾਨ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਵਾਹਿਗੁਰੂ ਜੀ ਤੁਹਾਨੂੰ ਚੰਗੀ ਸਿਹਤ, ਬੇਅੰਤ ਖੁਸ਼ੀ ਅਤੇ ਸ਼ਾਨਦਾਰ ਸਫਲਤਾ ਬਖਸ਼ਣ”।
Add GTC Pollywood on Google
ਪੰਜਾਬੀ ਗਾਇਕ ਹਰਭਜਨ ਮਾਨ ਦੇ ਪੁੱਤਰ ਅਵਕਾਸ਼ ਮਾਨ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਹਰਭਜਨ ਮਾਨ ਦੀ ਪਤਨੀ ਹਰਮਨ ਮਾਨ ਨੇ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਅਵਕਾਸ਼ ਮਾਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਹਰਮਨ ਮਾਨ ਨੇ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ “ਸਾਡੇ ਜੇਠੇ, ਸਾਡੇ ਸ਼ਾਨਦਾਰ, ਪਿਆਰੇ ਪੁੱਤਰ ਅਵਕਾਸ਼ ਮਾਨ ਨੂੰ ਜਨਮਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ। ਵਾਹਿਗੁਰੂ ਜੀ ਤੁਹਾਨੂੰ ਚੰਗੀ ਸਿਹਤ, ਬੇਅੰਤ ਖੁਸ਼ੀ ਅਤੇ ਸ਼ਾਨਦਾਰ ਸਫਲਤਾ ਬਖਸ਼ਣ”।ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਹਰਮਨ ਮਾਨ ਨੇ ਸਾਂਝਾ ਕੀਤਾ ਤਾਂ ਹਰਭਜਨ ਮਾਨ ਤੇ ਹਰਮਨ ਮਾਨ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।

ਅਵਕਾਸ਼ ਮਾਨ ਦਾ ਵਰਕ ਫ੍ਰੰਟ
ਅਵਕਾਸ਼ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਆਪਣੇ ਪਿਤਾ ਦੇ ਨਕਸ਼ੇ ਕਦਮ ਤੇ ਚੱਲਦੇ ਹੋਏ ਗਾਇਕੀ ਦੇ ਖੇਤਰ ‘ਚ ਸਰਗਰਮ ਹਨ ਅਤੇ ਹੁਣ ਤੱਕ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ਅਤੇ ਜਲਦ ਹੀ ਉਹ ਆਪਣੇ ਪਿਤਾ ਦੇ ਨਾਲ ਫ਼ਿਲਮ ‘ਇਹ ਦਿਨ ਰੋਜ਼ ਨਹੀਂ ਆਉਣੇ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਫ਼ਿਲਮ ਨੂੰ ਲੈ ਕੇ ਗਾਇਕ ਦੇ ਫੈਨਸ ਵੀ ਐਕਸਾਈਟਡ ਹਨ।

ਹਰਭਜਨ ਮਾਨ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।
- GTC Pollywood