ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਨੂੰ ਲੈ ਕੇ ਚਰਚਾ ‘ਚ ਹੈ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਗਿੱਪੀ ਗਰੇਵਾਲ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਅਦਾਕਾਰਾ ਵੈਕੇਸ਼ਨ ‘ਤੇ ਗਈ ਹੈ। ਜਿਸ ਦਾ ਇੱਕ ਵੀਡੀਓ ਵੀ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਪਹਾੜੀ ਵਾਦੀਆਂ ‘ਚ ਬਰਸਾਤ ਦਾ ਅਨੰਦ ਲੈਂਦੀ ਹੋਈ ਨਜ਼ਰ ਆ ਰਹੀ ਹੈ।
Add GTC Pollywood on Google
ਸ਼ਹਿਨਾਜ਼ ਗਿੱਲ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਸਿੰਘ ਵਰਸਿਜ਼ ਕੌਰ-2’ ਨੂੰ ਲੈ ਕੇ ਚਰਚਾ ‘ਚ ਹੈ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਗਿੱਪੀ ਗਰੇਵਾਲ ਨਜ਼ਰ ਆਉਣਗੇ । ਇਸ ਤੋਂ ਪਹਿਲਾਂ ਅਦਾਕਾਰਾ ਵੈਕੇਸ਼ਨ ‘ਤੇ ਗਈ ਹੈ। ਜਿਸ ਦਾ ਇੱਕ ਵੀਡੀਓ ਵੀ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।

ਇਸ ਵੀਡੀਓ ‘ਚ ਉਹ ਪਹਾੜੀ ਵਾਦੀਆਂ ‘ਚ ਬਰਸਾਤ ਦਾ ਅਨੰਦ ਲੈਂਦੀ ਹੋਈ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਟ੍ਰੈਕਿੰਗ ਕਰਦੀ ਹੋਈ ਵੀ ਅਦਾਕਾਰਾ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ‘ਤੇ ਅਦਾਕਾਰਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।

ਸ਼ਹਿਨਾਜ਼ ਗਿੱਲ ਦੀ ਨਿੱਜੀ ਜ਼ਿੰਦਗੀ
ਸ਼ਹਿਨਾਜ਼ ਗਿੱਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਦੇ ਇੱਕ ਪਿੰਡ ਦੇ ਰਹਿਣ ਵਾਲੇ ਹਨ ਅਤੇ ਅਕਸਰ ਆਪਣੇ ਪਿੰਡ ਗੇੜਾ ਮਾਰਦੇ ਹੀ ਰਹਿੰਦੇ ਹਨ।ਉਨ੍ਹਾਂ ਦੀ ਹਾਲ ਹੀ ‘ਚ ਫ਼ਿਲਮ ‘ਇਸ਼ਕਨਾਮਾ’ ਰਿਲੀਜ਼ ਹੋਈ ਸੀ । ਇਸ ਫ਼ਿਲਮ ‘ਚ ਉਨ੍ਹਾਂ ਨੇ ਨਸੀਮਾ ਦਾ ਕਿਰਦਾਰ ਨਿਭਾਇਆ ਸੀ । ਇਸ ਫ਼ਿਲਮ ਨੇ ਸਿਨੇਮਾਂ ਘਰਾਂ ‘ਚ ਵਧੀਆ ਕਮਾਈ ਕੀਤੀ ਹੈ।
- GTC Pollywood