ਕ੍ਰਿਕਟਰ ਅਰਸ਼ਦੀਪ ਸਿੰਘ ਨੇ ਆਪਣੀ ਗਰਲ ਫ੍ਰੈਂਡ ਸਮਰੀਨ ਕੌਰ ਦੇ ਨਾਲ ਵਿਆਹ ਕਰਵਾ ਲਿਆ ਹੈ। ਜਿਸ ਦੀਆਂ ਕੁਝ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਰਸ਼ਦੀਪ ਸਿੰਘ ਨੇ ਲਿਖਿਆ “ਜ਼ਿੰਦਗੀ ਸਾਨੂੰ ਜੋ ਕੁਝ ਵੀ ਦੇ ਸਕਦੀ ਸੀ, ਉਨ੍ਹਾਂ ‘ਚ ਸਭ ਤੋਂ ਵਧੀਆ ਗੱਲ ਇਹ ਹੈ ਕਿ ਸਾਨੂੰ ਇੱਕ ਦੂਜੇ ਦੇ ਨਾਲ ਮਿਲਾਇਆ।
Add GTC Pollywood on Google
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਆਪਣੀ ਗਰਲ ਫ੍ਰੈਂਡ ਸਮਰੀਨ ਕੌਰ ਦੇ ਨਾਲ ਵਿਆਹ ਕਰਵਾ ਲਿਆ ਹੈ। ਜਿਸ ਦੀਆਂ ਕੁਝ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ।ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਰਸ਼ਦੀਪ ਸਿੰਘ ਨੇ ਲਿਖਿਆ “ਜ਼ਿੰਦਗੀ ਸਾਨੂੰ ਜੋ ਕੁਝ ਵੀ ਦੇ ਸਕਦੀ ਸੀ, ਉਨ੍ਹਾਂ ‘ਚ ਸਭ ਤੋਂ ਵਧੀਆ ਗੱਲ ਇਹ ਹੈ ਕਿ ਸਾਨੂੰ ਇੱਕ ਦੂਜੇ ਦੇ ਨਾਲ ਮਿਲਾਇਆ।ਸਾਡਾ ਸਾਥ ਜ਼ਿੰਦਗੀ ਭਰ ਬਣਿਆ ਰਹੇ”।ਅਰਸ਼ਦੀਪ ਨੇ ਜਿਉਂ ਹੀ ਇਸ ਪੋਸਟ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।

ਅਧਿਕਾਰਕ ਤੌਰ ਤੇ ਦੋਵਾਂ ਨੇ ਆਪਣੀ ਮੰਗਣੀ ਦੀ ਪੁਸ਼ਟੀ ਕਰਦੇ ਹੋਏ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸਮਰੀਨ ਕੌਰ ਨੂੰ ਮੰਗਣੀ ਦੀ ਰਿੰਗ ਪਹਿਨਾ ਰਹੇ ਹਨ ਅਤੇ ਸਮਰੀਨ ਵੀ ਆਪਣੀ ਰਿੰਗ ਨੂੰ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ। ਜੋੜੀ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ।
_f01fed7c53391696a4b825907f488c2f_1280X720.webp)
ਇਸ ਤੋਂ ਪਹਿਲਾਂ ਦੋਵਾਂ ਨੂੰ ਇੱਕਠਿਆਂ ਕਈ ਵਾਰ ਸਪੋਟ ਕੀਤਾ ਗਿਆ ਸੀ। ਪਰ ਦੋਵਾਂ ਨੇ ਖੁੱਲ੍ਹ ਕੇ ਕਦੇ ਵੀ ਆਪਣੇ ਰਿਸ਼ਤੇ ਦੇ ਬਾਰੇ ਗੱਲਬਾਤ ਨਹੀਂ ਕੀਤੀ ।ਪਰ ਹੁਣ ਦੋਵਾਂ ਨੇ ਆਪਣੀ ਮੰਗਣੀ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਹੋਏ ਆਪਣੇ ਰਿਸ਼ਤੇ ਨੂੰ ਜਨਤਕ ਕੀਤਾ ਹੈ।
- GTC Pollywood