ਗਾਇਕ ਬੂਟਾ ਮੁਹੰਮਦ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਬੂਟਾ ਮੁਹੰਮਦ ਕਹਿ ਰਹੇ ਹਨ ਕਿ ‘ਉਹ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਉਨ੍ਹਾਂ ਦਾ ਪਰਿਵਾਰ ਵੀ ਪੂਰੀ ਤਰ੍ਹਾਂ ਠੀਕ ਹੈ।ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ “ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੇਰੇ ਬਾਰੇ ਜੋ ਵੀ ਖ਼ਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ, ਉਹ ਬਿਲਕੁਲ ਝੂਠੀ ਅਤੇ ਫੇਕ ਨਿਊਜ਼ ਹੈ।
Add GTC Pollywood on Google

ਮੈਂ ਬਿਲਕੁਲ ਠੀਕ ਹਾਂ, ਆਪਣੇ ਘਰ ਵਿੱਚ ਸੁਰੱਖਿਅਤ ਹਾਂ ਅਤੇ ਮੇਰੇ ਨਾਲ ਕੋਈ ਵੀ ਐਕਸੀਡੈਂਟ ਨਹੀਂ ਹੋਇਆ। ਕਿਰਪਾ ਕਰਕੇ ਕਿਸੇ ਵੀ ਅਫ਼ਵਾਹ ’ਤੇ ਵਿਸ਼ਵਾਸ ਨਾ ਕਰੋ ਅਤੇ ਬਿਨਾਂ ਪੁਸ਼ਟੀ ਕੀਤੇ ਅਜਿਹੀ ਖ਼ਬਰ ਅੱਗੇ ਸ਼ੇਅਰ ਨਾ ਕਰੋ। ਮੇਰੀ ਚਿੰਤਾ ਕਰਨ ਵਾਲੇ ਸਾਰੇ ਦੋਸਤਾਂ ਅਤੇ ਪਰਿਵਾਰ ਦਾ ਦਿਲੋਂ ਧੰਨਵਾਦ। ਮੈਂ ਬਿਲਕੁਲ ਸੇਫ਼ ਹਾਂ। ਕੋਈ ਹਾਦਸਾ ਨਹੀਂ ਹੋਇਆ”।

ਗਾਇਕ ਬੂਟਾ ਮੁਹੰਮਦ ਦਾ ਵਰਕ ਫ੍ਰੰਟ
ਬੂਟਾ ਮੁਹੰਮਦ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਤੇ ਲੋਕ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ।
- GTC Pollywood