ਨੀਰੂ ਬਾਜਵਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਅਦਾਕਾਰਾ ਕਿਚਨ ‘ਚ ਹੱਥ ਅਜ਼ਮਾਉਂਦੀ ਹੋਈ ਨਜ਼ਰ ਆ ਰਿਹਾ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਕਿਚਨ ‘ਚ ਆਪਣੀ ਸੱਸ ਦੇ ਨਾਲ ਖਾਣਾ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ।
Add GTC Pollywood on Google
ਨੀਰੂ ਬਾਜਵਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਅਦਾਕਾਰਾ ਕਿਚਨ ‘ਚ ਹੱਥ ਅਜ਼ਮਾਉਂਦੀ ਹੋਈ ਨਜ਼ਰ ਆ ਰਿਹਾ ਹੈ।ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਕਿਚਨ ‘ਚ ਆਪਣੀ ਸੱਸ ਦੇ ਨਾਲ ਖਾਣਾ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਅਦਾਕਾਰਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਦੇ ਰਿਐਕਸ਼ਨ ਆ ਰਹੇ ਹਨ।

ਨੀਰੂ ਬਾਜਵਾ ਦਾ ਵਰਕ ਫ੍ਰੰਟ
ਨੀਰੂ ਬਾਜਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਜਲਦ ਹੀ ਉਹ ‘ਥਾਪੀ’ ਫ਼ਿਲਮ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ ।

ਉਨ੍ਹਾਂ ਦੀ ਇਸ ਫ਼ਿਲਮ ‘ਚ ਸੰਨੀ ਸਿੰਘ ਵੀ ਨਜ਼ਰ ਆਉਣਗੇ । ਪੰਜਾਬੀ ਇੰਡਸਟਰੀ ‘ਚ ਆਉਣ ਤੋਂ ਪਹਿਲਾਂ ਉਹ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਸਨ ਪਰ ਬਾਲੀਵੁੱਡ ‘ਚ ਕੁਝ ਕੌੜੇ ਅਨੁਭਵਾਂ ਦੇ ਕਾਰਨ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਅਲਵਿਦਾ ਆਖ ਦਿੱਤਾ ਸੀ।
- GTC Pollywood