ਸੁਦੇਸ਼ ਲਹਿਰੀ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਆਪਣੇ ਪੋਤੇ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਦੇਸ਼ ਲਹਿਰੀ ਦਾ ਪੋਤਾ ਡਰੰਮ ਵਜਾ ਰਿਹਾ ਹੈ ਅਤੇ ਸੁਦੇਸ਼ ਲਹਿਰੀ ਗਾ ਰਹੇ ਹਨ । ਇਸ ਤੋਂ ਬਾਅਦ ਸੁਦੇਸ਼ ਲਹਿਰੀ ਕਹਿੰਦੇ ਹਨ ਕਿ ਜਿਸ ਕਿਸੇ ਨੇ ਵੀ ਕੋਈ ਪ੍ਰੋਗਰਾਮ ਕਰਵਾਉਣਾ ਹੋਵੇ ਤਾਂ ਸਾਡੇ ਨਾਲ ਸੰਪਰਕ ਕਰਨਾ ਚਾਹੁੰਦੇ ਹਨ ਤਾਂ ਮੇਰੇ ਪੋਤੇ ਦੀ ਫੀਸ ਹੈ ਇੱਕ ਲੱਖ ਤੇ ਮੇਰੀ ਹੈ ਦਸ ਰੁਪਏ ।
Add GTC Pollywood on Google
ਸੁਦੇਸ਼ ਲਹਿਰੀ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ । ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਆਪਣੇ ਪੋਤੇ ਦੇ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਦੇਸ਼ ਲਹਿਰੀ ਦਾ ਪੋਤਾ ਡਰੰਮ ਵਜਾ ਰਿਹਾ ਹੈ ਅਤੇ ਸੁਦੇਸ਼ ਲਹਿਰੀ ਗਾ ਰਹੇ ਹਨ । ਇਸ ਤੋਂ ਬਾਅਦ ਸੁਦੇਸ਼ ਲਹਿਰੀ ਕਹਿੰਦੇ ਹਨ ਕਿ ਜਿਸ ਕਿਸੇ ਨੇ ਵੀ ਕੋਈ ਪ੍ਰੋਗਰਾਮ ਕਰਵਾਉਣਾ ਹੋਵੇ ਤਾਂ ਸਾਡੇ ਨਾਲ ਸੰਪਰਕ ਕਰਨਾ ਚਾਹੁੰਦੇ ਹਨ ਤਾਂ ਮੇਰੇ ਪੋਤੇ ਦੀ ਫੀਸ ਹੈ ਇੱਕ ਲੱਖ ਤੇ ਮੇਰੀ ਹੈ ਦਸ ਰੁਪਏ । ਸੁਦੇਸ਼ ਲਹਿਰੀ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਦਾਦੇ ਇਸ ਕਿਊਟ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ।

ਸੁਦੇਸ਼ ਲਹਿਰੀ ਦਾ ਵਰਕ ਫ੍ਰੰਟ
ਸੁਦੇਸ਼ ਲਹਿਰੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਮਨੋਰੰਜਨ ਜਗਤ ‘ਚ ਸਰਗਰਮ ਹਨ। ਉਨ੍ਹਾਂ ਨੇ ਸ਼ੁਰੂਆਤੀ ਦੌਰ ‘ਚ ਕਈ ਟੀਵੀ ਸੀਰੀਅਲਸ ‘ਚ ਵੀ ਕੰਮ ਕੀਤਾ ਅਤੇ ਇੱਕ ਸ਼ੋਅ ‘ਚ ਉਨ੍ਹਾਂ ਨੇ ਬਿੱਲੋ ਦਾ ਕਿਰਦਾਰ ਨਿਭਾ ਕੇ ਕਾਫੀ ਸੁਰਖੀਆਂ ਵਟੋਰੀਆਂ ਸਨ।
_2084ca79a2657f521b38f03a12cb854d_1280X720.webp)
ਇਸ ਤੋਂ ਇਲਾਵਾ ਉਨ੍ਹਾਂ ਨੇ ਲਾਫਟਰ ਚੈਲੇਂਜ ਦੇ ਨਾਲ ਵੀ ਕਾਫੀ ਸੁਰਖੀਆਂ ਵਟੋਰੀਆਂ ਸਨ। ਇਸ ਸ਼ੋਅ ‘ਚ ਉਹ ਤੀਜੇ ਨੰਬਰ ‘ਤੇ ਰਹੇ ਸਨ ।
- GTC Pollywood