ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਜਸਵਿੰਦਰ ਭੱਲਾ ਦੀ ਅੱਜ ਬਰਸੀ ਹੈ। ਇਸ ਮੌਕੇ ਉਨ੍ਹਾਂ ਦੇ ਪੁੱਤਰ ਅਤੇ ਅਦਾਕਾਰ ਪੁਖਰਾਜ ਭੱਲਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਪੁਖਰਾਜ ਭੱਲਾ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਆਪਣੇ ਪਿਤਾ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੀ ਯਾਦ ਵਿੱਚ ਅਰਦਾਸ ਕੀਤੀ।ਜਸਵਿੰਦਰ ਭੱਲਾ ਨੇ ਆਪਣੀ ਅਦਾਕਾਰੀ ਨਾਲ ਪੰਜਾਬੀ ਫਿਲਮ ਇੰਡਸਟਰੀ ਵਿੱਚ ਖਾਸ ਪਛਾਣ ਬਣਾਈ ਸੀ। ਉਨ੍ਹਾਂ ਦੇ ਕਾਮੇਡੀ ਕਿਰਦਾਰਾਂ ਅਤੇ ਬੇਮਿਸਾਲ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਹਮੇਸ਼ਾ ਪਿਆਰ ਮਿਲਿਆ ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਦੇ ਨਾਲ-ਨਾਲ ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਭਾਵੁਕ ਹੋ ਕੇ ਯਾਦ ਕਰਦੇ ਹਨ।
Add GTC Pollywood on Google

ਜਸਵਿੰਦਰ ਭੱਲਾ ਦੀ ਅੱਜ ਬਰਸੀ ਹੈ। ਇਸ ਮੌਕੇ ‘ਤੇ ਉਨ੍ਹਾਂ ਦੇ ਪੁੱਤਰ ਪੁਖਰਾਜ ਭੱਲਾ ਨੇ ਵੀ ਯਾਦ ਕੀਤਾ ਅਤੇ ਉਨ੍ਹਾਂ ਦੀ ਬਰਸੀ ‘ਤੇ ਯਾਦ ਕਰਦੇ ਹੋਏ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਤਮਸਤਕ ਹੋਏ । ਇਸ ਮੌਕੇ ਉਨ੍ਹਾਂ ਨੇ ਕਿਹਾ ਕਿ “ਵਾਹਿਗੁਰੂ ਡੈਡੀ ਨੂੰ ਚਰਨੀਂ ਲਾਈ ਰੱਖੇ”।ਦੱਸ ਦਈਏ ਕਿ ਜਸਵਿੰਦਰ ਭੱਲਾ ਦੀ ਅੱਜ ਬਰਸੀ ਹੈ ਅਤੇ ਅੱਜ ਦੇ ਹੀ ਦਿਨ ਇਸ ਦੁਨੀਆ ਨੂੰ ਅਲਵਿਦਾ ਆਖਿਆ ਸੀ ।ਜਸਵਿੰਦਰ ਭੱਲਾ ਨੂੰ ਅੱਜ ਉਨ੍ਹਾਂ ਦੇ ਫੈਨਸ ਦੇ ਵੱਲੋਂ ਵੀ ਯਾਦ ਕੀਤਾ ਜਾ ਰਿਹਾ ਹੈ । ਫੈਨਸ ਵੀ ਉਨ੍ਹਾਂ ਨੂੰ ਯਾਦ ਕਰਕੇ ਭਾਵੁਕ ਹੋ ਰਹੇ ਹਨ।

ਜਸਵਿੰਦਰ ਭੱਲਾ ਨੇ ਕਾਮੇਡੀ ਰਾਹੀਂ ਦਰਸ਼ਕਾਂ ਦੇ ਢਿੱਡੀਂ ਪਾਈਆਂ ਪੀੜਾਂ
ਜਸਵਿੰਦਰ ਭੱਲਾ ਇੱਕ ਅਜਿਹੇ ਕਲਾਕਾਰ ਸਨ, ਜਿਨ੍ਹਾਂ ਨੇ ਆਪਣੀ ਕਾਮੇਡੀ ਦੇ ਨਾਲ ਦਰਸ਼ਕਾਂ ਦੇ ਢਿੱਡੀਂ ਪੀੜਾਂ ਪਾਈਆਂ ਹਨ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਤੇ ਲੰਮਾ ਅਰਸਾ ਰਾਜ ਕੀਤਾ ਅਤੇ ਆਪਣੀ ਕਾਮੇਡੀ ਤੇ ਅਦਾਕਾਰੀ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ।

ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ । ਪਰ ਉਨ੍ਹਾਂ ਦੀ ਕਾਮੇਡੀ ਨੂੰ ਦਰਸ਼ਕਾਂ ਦਾ ਬਹੁਤ ਜ਼ਿਆਦਾ ਪਿਆਰ ਮਿਲਦਾ ਰਿਹਾ ਹੈ। ਉਨ੍ਹਾਂ ਦੇ ਪੁੱਤਰ ਵੀ ਪਿਤਾ ਦੇ ਨਕਸ਼ੇ ਕਦਮ ‘ਤੇ ਚੱਲਦੇ ਹੋਏ ਅਦਾਕਾਰੀ ਦੇ ਖੇਤਰ ‘ਚ ਸਰਗਰਮ ਹਨ।
- GTC Pollywood