ਕਰਣ ਔਜਲਾ ਨੇ ਆਪਣੀ ਪਤਨੀ ਦਾ ਜਨਮ ਦਿਨ ਮਨਾਇਆ। ਜਿਸ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆਈਆਂ ਹਨ।ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਆਪਣੀ ਪਤੀ ਦੇ ਨਾਲ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ। ਕਰਣ ਔਜਲਾ ਨੇ ਉਨ੍ਹਾਂ ਆਪਣੀ ਪਤਨੀ ਨੂੰ ਕੇਕ ਖਵਾਉਂਦੇ ਹੋਏ ਦਿਖਾਈ ਦੇ ਰਹੇ ਹਨ।ਸੋਸ਼ਲ ਮੀਡੀਆ ਤੇ ਉਨ੍ਹਾਂ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ।
Add GTC Pollywood on Google
ਕਰਣ ਔਜਲਾ ਨੇ ਆਪਣੀ ਪਤਨੀ ਦਾ ਜਨਮ ਦਿਨ ਮਨਾਇਆ। ਜਿਸ ਦੀਆਂ ਕਈ ਤਸਵੀਰਾਂ ਵੀ ਸਾਹਮਣੇ ਆਈਆਂ ਹਨ।ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਆਪਣੀ ਪਤੀ ਦੇ ਨਾਲ ਕੇਕ ਕੱਟਦੇ ਹੋਏ ਨਜ਼ਰ ਆ ਰਹੇ ਹਨ। ਕਰਣ ਔਜਲਾ ਨੇ ਉਨ੍ਹਾਂ ਆਪਣੀ ਪਤਨੀ ਨੂੰ ਕੇਕ ਖਵਾਉਂਦੇ ਹੋਏ ਦਿਖਾਈ ਦੇ ਰਹੇ ਹਨ।

ਸੋਸ਼ਲ ਮੀਡੀਆ ਤੇ ਉਨ੍ਹਾਂ ਦਾ ਇਹ ਵੀਡੀਓ ਵਾਇਰਲ ਹੋ ਰਿਹਾ ਹੈ।ਜਿਸ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਕਰਣ ਔਜਲਾ ਦੀ ਪਤਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਜਾ ਰਹੀ ਹੈ।

ਕਰਣ ਔਜਲਾ ਦਾ ਵਰਕ ਫ੍ਰੰਟ
ਕਰਣ ਔਜਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਹੁਤ ਹੀ ਛੋਟੀ ਉਮਰ ‘ਚ ਲਿਖਣਾ ਸ਼ੁਰੂ ਕਰ ਦਿੱਤਾ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ।
ਗਾਇਕ ਦੀ ਨਿੱਜੀ
ਗਾਇਕ ਕਰਣ ਔਜਲਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਕਾਫੀ ਉਤਰਾਅ ਚੜਾਅ ਭਰੀ ਰਹੀ ਹੈ ਅਤੇ ਉਨ੍ਹਾਂ ਦੇ ਮਾਪਿਆਂ ਦਾ ਦਿਹਾਂਤ ਉਸ ਵੇਲੇ ਹੋ ਗਿਆ ਸੀ, ਜਦੋਂ ਉਹ ਬਹੁਤ ਹੀ ਛੋਟੇ ਸਨ।ਜਿਸ ਤੋਂ ਬਾਅਦ ਉਸ ਦੇ ਚਾਚਾ ਚਾਚੀ ਨੇ ਹੀ ਗਾਇਕ ਦਾ ਪਾਲਣ ਪੋਸ਼ਣ ਕੀਤਾ ਸੀ।
- GTC Pollywood