ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੀ ਹੈ । ਉਹ ਸੋਸ਼ਲ ਮੀਡੀਆ ਤੇ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਨਵੇਂ ਫੋਟੋ ਸ਼ੂਟ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਨੇ ਲਾਲ ਰੰਗ ਦਾ ਸੂਟ ਪਾਇਆ ਹੋਇਆ ਹੈ ਅਤੇ ਪਰਪਲ ਰੰਗ ਦਾ ਦੁੱਪਟਾ ਲਿਆ ਹੋਇਆ ਹੈ।
Add GTC Pollywood on Google

_89cd6fd1be08056e3fef4f486cea1b90_1280X720.webp)
ਅਦਾਕਾਰਾ ਇਨ੍ਹਾਂ ਤਸਵੀਰਾਂ ‘ਚ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।ਇਸ ਤੋਂ ਇਲਾਵਾ ਅਦਾਕਾਰਾ ਇਨ੍ਹਾਂ ਤਸਵੀਰਾਂ ‘ਚ ਵੱਖ ਵੱਖ ਪੋਜ਼ ਦਿੰਦੀ ਹੋਈ ਦਿਖਾਈ ਦੇ ਰਹੀ ਹੈ। ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਜਿਸ ‘ਚ ਉਹ ਫੋਟੋ ਸ਼ੁਟ ਕਰਵਾ ਰਹੇ ਹਨ।
ਸ਼ਹਿਨਾਜ਼ ਗਿੱਲ ਦਾ ਵਰਕ ਫ੍ਰੰਟ
ਸ਼ਹਿਨਾਜ਼ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।

ਉਨ੍ਹਾਂ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦਾ ਰੁਖ ਕੀਤਾ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ
ਅਤੇ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੇ ਨਾਲ-ਨਾਲ ਕਈ ਬਾਲੀਵੁੱਡ ਦੇ ਪ੍ਰੋਜੈਕਟਸ ‘ਚ ਵੀ ਕੰਮ ਕੀਤਾ ਹੈ।
- GTC Pollywood