ਅਮਰਿੰਦਰ ਗਿੱਲ ਦੀ ਆਵਾਜ਼ ‘ਚ ਗੀਤ ‘ਹਾਜ਼ਿਰ’ ਦਾ ਆਡੀਓ ਗੀਤ ਰਿਲੀਜ਼ ਹੋ ਰਿਹਾ ਹੈ । ਫੈਨਸ ਨੂੰ ਇਹ ਗੀਤ ਦਾ ਆਡੀਓ ਕਾਫੀ ਪਸੰਦ ਆ ਰਿਹਾ ਹੈ।ਇਸ ਗੀਤ ਦਾ ਵੀਡੀਓ ਹਾਲੇ ਰਿਲੀਜ਼ ਨਹੀਂ ਹੋ ਰਿਹਾ ਹੈ ਅਤੇ ਇਸ ਗੀਤ ਦਾ ਫੈਨਸ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਸਨ । ਅਮਰਿੰਦਰ ਗਿੱਲ ਦੇ ਇਸ ਗੀਤ ਦੇ ਬੋਲ ਰੈਵ ਹੰਜਰਾ ਦੇ ਵੱਲੋਂ ਲਿਖੇ ਗਏ ਹਨ ਅਤੇ ਗੀਤ ਨੂੰ ਅਰਮਾਨ ਗਿੱਲ ਤੇ ਅਰਨਾਜ਼ ਗਿੱਲ ਦੇ ਵੱਲੋਂ ਕੰਪੋਜ਼ ਕੀਤਾ ਗਿਆ ਹੈ।
Add GTC Pollywood on Google

ਅਮਰਿੰਦਰ ਗਿੱਲ ਦਾ ਵਰਕ ਫ੍ਰੰਟ
ਅਮਰਿੰਦਰ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹਨਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਹੀ ਕੀਤੀ ਸੀ।

ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ ‘ਚ ਐਂਟਰੀ ਕੀਤੀ ਅਤੇ ਉਨ੍ਹਾਂ ਦੀਆਂ ਫ਼ਿਲਮਾਂ ਨੂੰ ਵੀ ਦਰਸ਼ਕਾਂ ਦੇ ਵੱਲੋਂ ਵੀ ਪਸੰਦ ਕੀਤਾ ਗਿਆ ਹੈ।ਹੁਣ ਤੱਕ ਉਹ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦੇ ਚੁੱਕੇ ਹਨ। ਲਾਈਏ ਜੇ ਯਾਰੀਆਂ, ਲਾਹੌਰੀਏ,ਲਵ ਪੰਜਾਬ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।
- GTC Pollywood