ਕੁਲਵਿੰਦਰ ਢਿੱਲੋਂ ਦੇ ਪੁੱਤਰ ਅਰਮਾਨ ਢਿੱਲੋਂ ਦਾ ਨਵਾਂ ਗੀਤ ‘ਟੂਣਾ’ ਹਰ ਪਾਸੇ ਛਾਇਆ ਹੋਇਆ ਹੈ। ਇਸ ਗੀਤ ਦੇ ਬੋਲ ਪ੍ਰਭ ਬੈਂਸ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਚੇਤ ਸਿੰਘ ਨੇ ਦਿੱਤਾ ਹੈ । ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ। ਇਹ ਗੀਤ ਹਰ ਪਾਸੇ ਛਾਇਆ ਹੋਇਆ ਹੈ ਅਤੇ ਫੈਨਸ ਨੂੰ ਵੀ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ।
Add GTC Pollywood on Google
ਕੁਲਵਿੰਦਰ ਢਿੱਲੋਂ ਦੇ ਪੁੱਤਰ ਅਰਮਾਨ ਢਿੱਲੋਂ ਦਾ ਨਵਾਂ ਗੀਤ ‘ਟੂਣਾ’ ਹਰ ਪਾਸੇ ਛਾਇਆ ਹੋਇਆ ਹੈ। ਇਸ ਗੀਤ ਦੇ ਬੋਲ ਪ੍ਰਭ ਬੈਂਸ ਦੇ ਵੱਲੋਂ ਲਿਖੇ ਗਏ ਹਨ ਅਤੇ ਮਿਊਜ਼ਿਕ ਚੇਤ ਸਿੰਘ ਨੇ ਦਿੱਤਾ ਹੈ । ਇਹ ਗੀਤ ਸਰੋਤਿਆਂ ਨੂੰ ਕਾਫੀ ਪਸੰਦ ਆ ਰਿਹਾ ਹੈ। ਇਹ ਗੀਤ ਹਰ ਪਾਸੇ ਛਾਇਆ ਹੋਇਆ ਹੈ ਅਤੇ ਫੈਨਸ ਨੂੰ ਵੀ ਇਹ ਗੀਤ ਕਾਫੀ ਪਸੰਦ ਆ ਰਿਹਾ ਹੈ। ਇਸ ਤੋਂ ਪਹਿਲਾਂ ਵੀ ਅਰਮਾਨ ਢਿੱਲੋਂ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ ਜਿਨ੍ਹਾਂ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
_3d89d54cbab057fabe920c56e16f6be2_1280X720.webp)
ਉਨ੍ਹਾਂ ਦੇ ਵੱਲੋਂ ਗਾਏ ਗਏ ਗੀਤਾਂ ‘ਚ ਬੂ ਭਾਬੀਏ, ਸਟ੍ਰੀਟ ਫਲੋ, ਕਾਲਜ ਦੇ ਮੁੰਡੇ, ਬੁੱਕਲ ਸਣੇ ਕਈ ਗੀਤ ਗਾ ਚੁੱਕੇ ਹਨ।
_1220c9590813416cbdd6eb5242b2d382_1280X720.webp)
ਕੁਲਵਿੰਦਰ ਢਿੱਲੋਂ ਵੀ ਸਨ ਨਾਮੀ ਗਾਇਕ
ਕੁਲਵਿੰਦਰ ਢਿੱਲੋਂ ਵੀ ਪੰਜਾਬੀ ਇੰਡਸਟਰੀ ਦੇ ਨਾਮੀ ਗਾਇਕ ਸਨ । ਉਨ੍ਹਾਂ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ, ਜਿਸ ‘ਚ ਕਚਹਿਰੀਆਂ ‘ਚ ਮੇਲੇ ਲੱਗਦੇ ਜਦੋਂ ਪੈਂਦੀ ਆ ਤਰੀਕ ਕਿਸੇ ਜੱਟ ਦੀ, ਕਾਲਾ ਸੱਪ ਰੰਗਾਂ ਸੂਟ ਤੂੰ ਸਵਾ ਲਿਆ, ਇੱਕ ਗੱਲ ਆਖਾਂ ਉਹ ਵੀ ਡਰ ਡਰ ਕੇ, ਸਣੇ ਕਈ ਹਿੱਟ ਗੀਤ ਗਾਏ ਸਨ । ਪਰ ਕੁਲਵਿੰਦਰ ਢਿੱਲੋਂ ਨੇ ਇਸ ਫਾਨੀ ਸੰਸਾਰ ਨੂੰ ਬਹੁਤ ਜਲਦ ਅਲਵਿਦਾ ਆਖ ਦਿੱਤਾ ਸੀ।
- GTC Pollywood