ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਕਾਲੀ ਹੂਡੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਸਿੱਧੂ ਮੂਸੇਵਾਲਾ ਦੀ ਕਲਮ ਚੋਂ ਨਿਕਲੇ ਹੋਏ ਹਨ ਅਤੇ ਬੋਹੇਮੀਆ ਨੇ ਇਸ ਗੀਤ ‘ਚ ਰੈਪ ਕੀਤਾ ਹੈ।ਮਿਊਜ਼ਿਕ ਦਾ ਕਿੱਡ ਵੱਲੋਂ ਦਿੱਤਾ ਗਿਆ ਹੈ ਅਤੇ ਗੀਤ ‘ਚ ਬੋਹੇਮੀਆ ਦੇ ਰੈਪ ਦੇ ਨਾਲ ਨਾਲ ਫੀਚਰਿੰਗ ‘ਚ ਸਿੱਧੂ ਮੂਸੇਵਾਲਾ ਵੀ ਦਿਖਾਈ ਦੇ ਰਹੇ ਹਨ।
Add GTC Pollywood on Google
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਕਾਲੀ ਹੂਡੀ’ ਰਿਲੀਜ਼ ਹੋ ਚੁੱਕਿਆ ਹੈ। ਇਸ ਗੀਤ ਦੇ ਬੋਲ ਸਿੱਧੂ ਮੂਸੇਵਾਲਾ ਦੀ ਕਲਮ ਚੋਂ ਨਿਕਲੇ ਹੋਏ ਹਨ ਅਤੇ ਬੋਹੇਮੀਆ ਨੇ ਇਸ ਗੀਤ ‘ਚ ਰੈਪ ਕੀਤਾ ਹੈ।ਮਿਊਜ਼ਿਕ ਦਾ ਕਿੱਡ ਵੱਲੋਂ ਦਿੱਤਾ ਗਿਆ ਹੈ ਅਤੇ ਗੀਤ ‘ਚ ਬੋਹੇਮੀਆ ਦੇ ਰੈਪ ਦੇ ਨਾਲ ਨਾਲ ਫੀਚਰਿੰਗ ‘ਚ ਸਿੱਧੂ ਮੂਸੇਵਾਲਾ ਵੀ ਦਿਖਾਈ ਦੇ ਰਹੇ ਹਨ। ਤਿੰਨ ਮਿੰਟ ਕੁਝ ਸਕਿੰਟ ਦੇ ਇਸ ਗੀਤ ਨੂੰ ਕੁਝ ਹੀ ਘੰਟਿਆਂ ‘ਚ ਮਿਲੀਅਨਜ਼ ਵਿਊਜ਼ ਮਿਲ ਚੁੱਕੇ ਹਨ।

ਸਿੱਧੂ ਮੂਸੇਵਾਲਾ ਦਾ ਵਰਕ ਫ੍ਰੰਟ
ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਮਿਊਜ਼ਿਕ ਕਰੀਅਰ ਦੇ ਦੌਰਾਨ ਅਨੇਕਾਂ ਹੀ ਹਿੱਟ ਗੀਤ ਗਾਏ ਸਨ ਅਤੇ ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਕਈ ਗੀਤ ਰਿਲੀਜ਼ ਹੋਏ ਹਨ। ਜਿਨ੍ਹਾਂ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।
ਜਿਸ ‘ਚ ਐੱਸਵਾਈਐੱਲ, ਵਾਰ ਸਣੇ ਕਈ ਗੀਤ ਸ਼ਾਮਿਲ ਹਨ। ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਨੇ ਗੀਤਾਂ ਦੇ ਨਾਲ ਨਾਲ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕੀਤੀ ਹੈ। ਜਿਸ ‘ਚ ਯੈੱਸ ਆਈ ਐੱਮ ਸਟੂਡੈਂਟ ਸ਼ਾਮਿਲ ਹੈ। ਇਸ ਤੋਂ ਇਲਾਵਾ ਉਹ ਸਵੀਤਾਜ ਬਰਾੜ ਦੇ ਨਾਲ ਫ਼ਿਲਮ ‘ਚ ਵੀ ਨਜ਼ਰ ਆ ਚੁੱਕੇ ਸਨ ।
- GTC Pollywood