ਦਿਲਜੀਤ ਦੋਸਾਂਝ ਆਪਣੇ ਰੁੱਝੇ ਹੋਏ ਸਮੇਂ ਚੋਂ ਸਮਾਂ ਮਸਤੀ ਦੇ ਲਈ ਕੱਢ ਹੀ ਲੈਂਦੇ ਹਨ। ਉਹ ਇਨ੍ਹੀਂ ਦਿਨੀਂ ਵਿਦੇਸ਼ ‘ਚ ਹਨ ਅਤੇ ਆਪਣੇ ਲਾਈਵ ਸ਼ੋਅ ‘ਚ ਰੁੱਝੇ ਹੋਏ ਹਨ। ਪਰ ਆਪਣੇ ਇਸ ਰੁੱਝੇ ਹੋਏ ਸਮੇਂ ਚੋਂ ਮਸਤੀ ਦੇ ਲਈ ਉਹ ਕੁਝ ਸਮਾਂ ਕੱਢ ਹੀ ਲੈਂਦੇ ਹਨ।ਦਿਲਜੀਤ ਦੋਸਾਂਝ ਦਿਲਜੀਤ ਦੋਸਾਂਝ ਪੈਰਿਸ ‘ਚ ਮਸਤੀ ਕਰਦੇ ਹੋਏ ਨਜ਼ਰ ਆਏ ਹਨ। ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।
Add GTC Pollywood on Google
ਦਿਲਜੀਤ ਦੋਸਾਂਝ ਆਪਣੇ ਰੁੱਝੇ ਹੋਏ ਸਮੇਂ ਚੋਂ ਸਮਾਂ ਮਸਤੀ ਦੇ ਲਈ ਕੱਢ ਹੀ ਲੈਂਦੇ ਹਨ। ਉਹ ਇਨ੍ਹੀਂ ਦਿਨੀਂ ਵਿਦੇਸ਼ ‘ਚ ਹਨ ਅਤੇ ਆਪਣੇ ਲਾਈਵ ਸ਼ੋਅ ‘ਚ ਰੁੱਝੇ ਹੋਏ ਹਨ। ਪਰ ਆਪਣੇ ਇਸ ਰੁੱਝੇ ਹੋਏ ਸਮੇਂ ਚੋਂ ਮਸਤੀ ਦੇ ਲਈ ਉਹ ਕੁਝ ਸਮਾਂ ਕੱਢ ਹੀ ਲੈਂਦੇ ਹਨ।ਦਿਲਜੀਤ ਦੋਸਾਂਝ ਦਿਲਜੀਤ ਦੋਸਾਂਝ ਪੈਰਿਸ ‘ਚ ਮਸਤੀ ਕਰਦੇ ਹੋਏ ਨਜ਼ਰ ਆਏ ਹਨ।
_8910cebaed9fa0a460d55d8ed5f21c07_1280X720.webp)
ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਉਹ ਲਜ਼ੀਜ਼ ਖਾਣਿਆਂ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਦਿਲਜੀਤ ਦੋਸਾਂਝ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।
ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ ।ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ। ਦਿਲਜੀਤ ਦੋਸਾਂਝ ਨੇ ਜਿੱਥੇ ਪੰਜਾਬੀ ਫ਼ਿਲਮਾਂ ‘ਚ ਕੰਮ ਕੀਤਾ ਹੈ, ਉੱਥੇ ਹੀ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਵੀ ਉਹ ਨਜ਼ਰ ਆ ਚੁੱਕੇ ਹਨ।
- GTC Pollywood