ਗੁਰਚੇਤ ਚਿੱਤਰਕਾਰ ਬਹੁਮੁਖੀ ਪ੍ਰਤਿਭਾ ਦੇ ਧਨੀ ਹਨ। ਉਨ੍ਹਾ ਦੇ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ। ਹੁਣ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਜਿਸ ‘ਚ ਉਨ੍ਹਾਂ ਨੇ ਟ੍ਰੇਡਿੰਗ ਗੀਤ ‘ਤੇ ਭੰਗੜਾ ਪਾਇਆ ਹੈ। ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ਤੇ ਰਿਐਕਸ਼ਨ ਦੇ ਰਹੇ ਹਨ।
Add GTC Pollywood on Google
ਗੁਰਚੇਤ ਚਿੱਤਰਕਾਰ ਬਹੁਮੁਖੀ ਪ੍ਰਤਿਭਾ ਦੇ ਧਨੀ ਹਨ। ਉਨ੍ਹਾ ਦੇ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਰਹਿੰਦੇ ਹਨ। ਹੁਣ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਜਿਸ ‘ਚ ਉਨ੍ਹਾਂ ਨੇ ਟ੍ਰੇਡਿੰਗ ਗੀਤ ‘ਤੇ ਭੰਗੜਾ ਪਾਇਆ ਹੈ। ਇਸ ਵੀਡੀਓ ਨੂੰ ਫੈਨਸ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ਤੇ ਰਿਐਕਸ਼ਨ ਦੇ ਰਹੇ ਹਨ।ਗੁਰਚੇਤ ਚਿੱਤਰਕਾਰ ਦੇ ਡਾਂਸ ਸਟੈਪਸ ਬਿਲਕੁਲ ਗੀਤ ਦੇ ਬੋਲਾਂ ਦੇ ਨਾਲ ਮੇਲ ਖਾਂਦੇ ਹਨ ।

ਗੁਰਚੇਤ ਚਿੱਤਰਕਾਰ ਦਾ ਵਰਕ ਫ੍ਰੰਟ
ਗੁਰਚੇਤ ਚਿੱਤਰਕਾਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਕਾਮੇਡੀ ਦੇ ਨਾਲ ਹਮੇਸ਼ਾ ਹੀ ਦਰਸ਼ਕਾਂ ਦਾ ਦਿਲ ਜਿੱਤਿਆ ਹੈ।

ਉਹ ਜਿੱਥੇ ਵਧੀਆ ਅਦਾਕਾਰ ਹਨ । ਉੱਥੇ ਹੀ ਵਧੀਆ ਪੇਂਟਰ ਵੀ ਹਨ ਉਨ੍ਹਾਂ ਦੇ ਵੱਲੋਂ ਬਣਾਈਆਂ ਗਈਆਂ ਪੇਟਿੰਗਸ ਸਿੱਖ ਅਜਾਇਬ ਘਰ ‘ਚ ਲੱਗੀਆਂ ਹਨ।ਇਸ ਤੋਂ ਇਲਾਵਾ ਉਹ ਵਧੀਆ ਲੇਖਕ ਵੀ ਹਨ ਅਤੇ ਉਨ੍ਹਾਂ ਨੇ ਆਪਣੀਆਂ ਕਾਮੇਡੀ ਫ਼ਿਲਮ ਫੈਮਿਲੀ ਚਾਰ ਸੌ ਵੀਹ ਦੇ ਨਾਲ ਦਰਸ਼ਕਾਂ ਦੇ ਖੂਬ ਢਿੱਡੀਂ ਪੀੜਾਂ ਪਾਈਆਂ ਹਨ ।
- GTC Pollywood