ਗੁਰਦਾਸ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।ਸੋਸ਼ਲ ਮੀਡੀਆ ਤੇ ਉਨ੍ਹਾਂ ਦਾ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਮੁਰਸ਼ਦ ਨੂੰ ਯਾਦ ਕਰਕੇ ਭਾਵੁਕ ਹੁੰਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੀ ਅੱਖਾਂ ਚੋਂ ਅੱਥਰੂ ਆ ਰਹੇ ਹਨ। ਸੋਸ਼ਲ ਮੀਡੀਆ ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।
Add GTC Pollywood on Google
ਗੁਰਦਾਸ ਮਾਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ।ਸੋਸ਼ਲ ਮੀਡੀਆ ਤੇ ਉਨ੍ਹਾਂ ਦਾ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕ ਆਪਣੇ ਮੁਰਸ਼ਦ ਨੂੰ ਯਾਦ ਕਰਕੇ ਭਾਵੁਕ ਹੁੰਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੀ ਅੱਖਾਂ ਚੋਂ ਅੱਥਰੂ ਆ ਰਹੇ ਹਨ। ਸੋਸ਼ਲ ਮੀਡੀਆ ਤੇ ਉਨ੍ਹਾਂ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਫੈਨਸ ਵੀ ਇਸ ਵੀਡੀਓ ‘ਤੇ ਰਿਐਕਸ਼ਨ ਦੇ ਰਹੇ ਹਨ। ਗੁਰਦਾਸ ਮਾਨ ਇਨ੍ਹੀਂ ਦਿਨੀਂ ਨਕੋਦਰ ਦਰਬਾਰ ‘ਚ ਜਾ ਰਹੇ ਹਨ ਅਤੇ ਮੇਲੇ ‘ਚ ਸ਼ਿਰਕਤ ਕੀਤੀ ।
ਗੁਰਦਾਸ ਮਾਨ ਦਾ ਵਰਕ ਫ੍ਰੰਟ
ਗੁਰਦਾਸ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ ਅਤੇ ਗੀਤਾਂ ਦੇ ਨਾਲ-ਨਾਲ ਉਨ੍ਹਾਂ ਨੇ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਗੀਤਾਂ ‘ਚ ਹਮੇਸ਼ਾ ਸਰੋਤਿਆਂ ਨੂੰ ਕੋਈ ਨਾ ਕੋਈ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ।ਉਹ ਵਧੀਆ ਗਾਇਕ, ਅਦਾਕਾਰ ਹੋਣ ਦੇ ਨਾਲ-ਨਾਲ ਵਧੀਆ ਲੇਖਣੀ ਦੇ ਵੀ ਮਾਲਕ ਹਨ ।
- GTC Pollywood