ਗਾਇਕ ਜੈਜ਼ੀ ਬੀ ਪਿਛਲੇ ਤੀਹ ਸਾਲਾਂ ਤੋਂ ਜ਼ਿਆਦਾ ਸਮੇਂ ਤੋਂ ਆਪਣੇ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ ਅਤੇ ਇਨ੍ਹਾਂ ਗੀਤਾਂ ਦੀ ਬਦੌਲਤ ਉਹ ਪੰਜਾਬੀ ਇੰਡਸਟਰੀ ਤੇ ਰਾਜ ਕਰ ਰਹੇ ਹਨ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦਾ ਇੱਕ ਪੁਰਾਣਾ ਵੀਡੀਓ ਵਿਖਾਉਣ ਜਾ ਰਹੇ ਹਾਂ।ਜਿਸ ‘ਚ ਉਹ ਆਪਣਾ ਸਦਾਬਹਾਰ ਗੀਤ ‘ਰੋਮੀਓ’ ਗਾ ਰਹੇ ਹਨ ।
Add GTC Pollywood on Google

_5176132f6957b69b9995e480245057ed_1280X720.webp)
ਇਸ ਗੀਤ ‘ਚ ਜੋ ਜੋਸ਼ ਦਿੱਸ ਰਿਹਾ ਹੈ। ਜੈਜ਼ੀ ਬੀ ਦਾ ਉਹੀ ਜੋਸ਼ ਅੱਜ ਵੀ ਬਰਕਰਾਰ ਹੈ। ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜੈਜ਼ੀ ਬੀ ਬਹੁਤ ਜਵਾਨ ਲੱਗ ਰਹੇ ਹਨ ਅਤੇ ਉਨ੍ਹਾਂ ਦੇ ਫੈਨਸ ਦੇ ਵੱਲੋਂ ਵੀ ਉਨ੍ਹਾਂ ਦੇ ਇਸ ਵੀਡੀਓ ਤੇ ਕਮੈਂਟਸ ਕੀਤੇ ਜਾ ਰਹੇ ਹਨ।
_51cf9f08549488974940f15fbc7bec4e_1280X720.webp)
ਜੈਜ਼ੀ ਬੀ ਦਾ ਵਰਕ ਫ੍ਰੰਟ
ਜੈਜ਼ੀ ਬੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਕਾਰਜਸ਼ੀਲ ਹਨ ।ਉਹ ਇੰਡਸਟਰੀ ‘ਚ ਭੰਗੜਾ ਕਿੰਗ ਦੇ ਨਾਂਅ ਨਾਲ ਵੀ ਜਾਣੇ ਜਾਂਦੇ ਹਨ। ਉਨ੍ਹਾਂ ਨੇ ਕੁਝ ਕੁ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਗੱਲ ਕਰੀਏ ਤਾਂ ਇਹ ਲਿਸਟ ਕਾਫੀ ਲੰਮੀ ਹੈ, ਪਰ ਇੱਥੇ ਉਨ੍ਹਾਂ ਦੇ ਕੁਝ ਕੁ ਗੀਤਾਂ ਦਾ ਜ਼ਿਕਰ ਕਰਾਂਗੇ। ਜਿਸ ‘ਚ ਨਾਗ, ਰੋਮੀਓ, ਰੈਂਬੋ, ਮੈਂ ਆਇਆ ਗੱਡੀ ਮੋੜ ਕੇ ਸਣੇ ਕਈ ਗੀਤ ਸ਼ਾਮਿਲ ਹਨ।
- GTC Pollywood